ਅਕਾਲੀ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਵਿਚ ਸ਼ਾਮਲ

ਅਕਾਲੀ ਆਗੂ ਇੰਦਰ ਇਕਬਾਲ ਸਿੰਘ ਅਟਵਾਲ  ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਦਫ਼ਤਰ ਪੁੱਜੇ, ਜਿਥੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਸਣੇ ਕਈ ਸੀਨੀਅਰ ਨੇਤਾ ਹਾਜ਼ਰ ਸਨ

ਇਹ ਵੀ ਚਰਚਾ ਹੈ ਕਿ ਭਾਜਪਾ ਅਟਵਾਲ ਨੂੰ ਜਲੰਧਰ ਜ਼ਿਮਨੀ ਚੋਣ ਵਿਚ ਮੈਦਾਨ ਵਿਚ ਉਤਾਰ ਸਕਦੀ ਹੈ

About The Author