‘ਆਮ ਆਦਮੀ ਪਾਰਟੀ ਨੇ ਕੀਤਾ ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ, List ਜਾਰੀ

ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਬਲਾਕ ਪੱਧਰ ‘ਤੇ ਨਿਯੁਕਤੀਆਂ ਕੀਤੀਆਂ ਹਨ। ਦੱਸ ਦਈਏ ਕਿ ਦੋ ਦਿਨ ਪਹਿਲਾਂ ਸਾਰੇ ਬਲਾਕਾਂ ਨੂੰ ਭੰਗ ਕਰ ਦਿੱਤਾ ਗਿਆ ਸੀ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਕਾਰਜਕਾਰੀ ਪ੍ਰਧਾਨ ਬੁੱਧ ਰਾਮ ਨੇ ਉਕਤ ਸੂਚੀ ਜਾਰੀ ਕੀਤੀ ਸੀ।

ਲੋਕ ਸਭਾ ਹਲਕਾ ਖਡੂਰ ਸਾਹਿਬ ਨਾਲ ਸਬੰਧਤ ਜਾਰੀ ਕੀਤੀ ਗਈ ਸੂਚੀ ਵਿੱਚ ਪਹਿਲਾਂ ਹੀ ਕੁਝ ਬਦਲਾਅ ਕੀਤੇ ਜਾ ਚੁੱਕੇ ਹਨ। ਦੱਸ ਦੇਈਏ ਕਿ ਪਹਿਲਾਂ ਹਰ ਹਲਕੇ ਵਿੱਚ ਚਾਰ ਬਲਾਕ ਪ੍ਰਧਾਨ ਹੁੰਦੇ ਸਨ ਪਰ ਹੁਣ ਪਾਰਟੀ ਨੇ ਦਸ ਪਿੰਡਾਂ ਦੇ ਆਧਾਰ ’ਤੇ ਬਲਾਕ ਬਣਾ ਕੇ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾ ਅਹੁਦੇਦਾਰਾਂ ਦੀ ਲਿਸਟ ਇਸ ਤਰ੍ਹਾਂ ਹੈ-

PunjabKesari

PunjabKesari

PunjabKesari

PunjabKesari

About The Author