ਨਿਊ ਕੋਰਟ ਕੰਪਲੈਕਸ ‘ਚ ਬੰਬ ਧਮਾਕਾ

New Court Complex

ਜ਼ਿਲ੍ਹਾ ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਨਿਊ ਕੋਰਟ ਕੰਪਲੈਕਸ ‘ਚ ਬੰਬ ਧਮਾਕਾ ਹੋਣ ਦੀ ਖ਼ਬਰ ਪਤਾ ਲੱਗੀ ਹੈ, ਜਿਸ ਤੋਂ ਬਾਅਦ ਭਾਜੜ ਮਚ ਗਈ ਹੈ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਆਖ਼ਰ ਇਹ ਧਮਾਕਾ ਕਿਵੇਂ ਹੋਇਆ। ਫਿਲਹਾਲ ਇਸ ਦੀ ਜਾਂਚ ਜਾਰੀ ਹੈ।

 

About The Author