ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਪੁਲਿਸ ਵਿਭਾਗ ਵਿੱਚ ਫੇਰਬਦਲ ਕੀਤਾ ਹੈ। ਡੀਐਸਪੀ ਰੈਂਕ ਦੇ 10 ਅਧਿਕਾਰੀਆਂ ਨੂੰ ਇੱਥੋਂ ਤਬਦੀਲ ਕਰ ਦਿੱਤਾ ਗਿਆ ਹੈ। ਕੁਝ ਦਿਨ ਪਹਿਲਾਂ ਵੀ ਸੂਬੇ ਵਿੱਚ 164 ਡੀਐਸਪੀ ਪੱਧਰ ਦੇ ਅਧਿਕਾਰੀ ਬਦਲੇ ਗਏ ਸਨ।
ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਡੀਐਸਪੀ ਵਰਿਆਮ ਸਿੰਘ, ਜੰਗਜੀਤ ਸਿੰਘ, ਕੁਲਭੂਸ਼ਣ ਸਿੰਘ, ਰਾਜੇਸ਼ ਕੁਮਾਰ, ਜੀਤ ਸਿੰਘ, ਕਮਲਜੀਤ ਸਿੰਘ, ਜਸਵਿੰਦਰ ਸਿੰਘ, ਸੁਖਬੀਰ ਸਿੰਘ, ਸੰਜੀਵ ਕੁਮਾਰ ਅਤੇ ਅਸ਼ਵਨੀ ਕੁਮਾਰ ਦੇ ਨਾਂ ਸ਼ਾਮਲ ਹਨ।


Users Today : 2