‘ਰਾਜ ਕੁਮਾਰ ਵੇਰਕਾ ਅੱਜ ਛੱਡ ਸਕਦੇ ਹਨ BJP ਦਾ ਹੱਥ ? ਕਾਂਗਰਸ ‘ਚ ਕਰਨਗੇ ਵਾਪਸੀ’ : ਸੂਤਰ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਤਹਿਤ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਭਾਜਪਾ ਦੇ ਸੀਨੀਅਰ ਆਗੂ ਰਾਜਕੁਮਾਰ ਵੇਰਕਾ ਪਾਰਟੀ ਛੱਡਣ ਦੀ ਤਿਆਰੀ ਵਿਚ ਹਨ।

ਰਾਜਕੁਮਾਰ ਵੇਰਕਾ ਨੇ 2022 ਵਿਚ ਕਾਂਗਰਸ ਛੱਡ ਕੇ ਭਾਜਪਾ ਜੁਆਇਨ ਕੀਤੀ ਸੀ ਤੇ ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਅੱਜ ਫਿਰ ਤੋਂ ਉਹ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਰਾਜਕੁਮਾਰ ਵੇਰਕਾ ਵੱਲੋਂ ਥੋੜ੍ਹੀ ਦੇਰ ਵਿਚ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ ਜਿਸ ਵਿਚ ਸਾਥੀ ਸਥਿਤੀ ਸਪੱਸ਼ਟ ਹੋ ਜਾਵੇਗੀ।

About The Author