ਵੱਡੀ ਕਾਰਵਾਈ, PPS ਰਾਜਜੀਤ ਸਿੰਘ ਨੌਕਰੀ ਤੋਂ ਬਰਖਾਸਤ

ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈਉਨ੍ਹਾਂ ਆਖਿਆ ਹੈ ਕਿ ਨਸ਼ਾ ਤਸਕਰੀ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ (PPS Rajjit Singh dismissed ) ਕੀਤਾ ਜਾਂਦਾ ਹੈ

About The Author