ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਭਰੀ ਈਮੇਲ ਮਿਲਣ ‘ਤੇ FIR ਦਰਜ

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ।…