ਸਕੂਟੀ ‘ਤੇ ਜਾ ਰਹੇ ਮਾਂ-ਬੇਟੇ ਨੂੰ ਟਰੱਕ ਨੇ ਮਾਰੀ ਟੱਕਰ, 6 ਸਾਲਾ ਬੇਟੇ ਦੀ ਮੌਤ

ਲੁਧਿਆਣਾ ‘ਚ ਚੰਡੀਗੜ੍ਹ ਰੋਡ ‘ਤੇ ਵਰਧਮਾਨ ਪਾਰਕ ਨੇੜੇ ਇੱਕ ਓਵਰਲੋਡ ਟਰੱਕ ਡਰਾਈਵਰ ਨੇ ਐਕਟਿਵਾ ਸਵਾਰ ਮਾਂ-ਬੇਟੇ ਨੂੰ ਟੱਕਰ ਮਾਰ ਦਿੱਤੀ।…