ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ……

ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ……

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਮਰਦਮਸ਼ੁਮਾਰੀ ਦੇ ਫਾਰਮ ਵਿਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਸ ਕਾਰਜ ਲਈ ਯਤਨ ਕਰਨ ਵਾਲਿਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਲੰਮੇ ਅਰਸੇ ਬਾਅਦ ਮਾਨਤਾ ਮਿਲਣਾ ਪੂਰੀ…

ਟਰਾਂਸਪੋਰਟ ਮੰਤਰੀ ਦੇ ਬਿਆਨ ‘ਤੇ ਭੜਕੇ ਬਾਦਲ

ਟਰਾਂਸਪੋਰਟ ਮੰਤਰੀ ਦੇ ਬਿਆਨ ‘ਤੇ ਭੜਕੇ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਾਈਵੇਟ ਬੱਸ ਰੋਕਣ ‘ਤੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਜੋ ਟਰਾਂਸਪੋਰਟ ਨੂੰ ਮਾਫੀਆ ਕਹਿੰਦੇ ਹਨ , ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮੈਂ ਟਰਾਂਸਪੋਰਟ ਮੰਤਰੀ ਨੂੰ ਕਾਨੂੰਨੀ ਨੋਟਿਸ ਦੇਣ ਜਾ ਰਿਹਾ ਹਾਂ। ਜੇਕਰ ਅੱਜ ਤੋਂ ਬਾਅਦ ਮੀਡੀਆ ਨੇ ਵੀ ਟਰਾਂਸਪੋਰਟ ਦੇ ਕੰਮ ਨੂੰ…

ਨਵੇਂ ਸਾਲ ਤੋਂ ਪਹਿਲਾਂ ਆਈ ਵੱਡੀ ਖੁਸ਼ਖ਼ਬਰੀ

ਨਵੇਂ ਸਾਲ ਤੋਂ ਪਹਿਲਾਂ ਆਈ ਵੱਡੀ ਖੁਸ਼ਖ਼ਬਰੀ

ਜੇ ਤੁਹਾਡੇ ਕੋਲ ਵੀ ਗੈਸ ਸਿਲੰਡਰ ਬੁਕਿੰਗ (Gas Cylinder Booking) ਦਾ ਪਲਾਨ ਹੈ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਗੈਸ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ ਹੁਣ ਤੁਹਾਨੂੰ ਪੂਰੇ 1000 ਰੁਪਏ ਦਾ ਸਸਤਾ LPG ਸਿਲੰਡਰ ਮਿਲ ਰਿਹਾ ਹੈ। ਤੁਸੀਂ ਘਰ ਬੈਠੇ ਹੀ ਬੁੱਕ ਕਰ ਸਕਦੇ ਹੋ। ਸਰਕਾਰੀ ਤੇਲ ਕੰਪਨੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਆਓ…

ਸਾਲ 2022 ਮਨੋਰੰਜਨ ਜਗਤ ‘ਤੇ ਰਿਹਾ ਭਾਰੀ

ਸਾਲ 2022 ਮਨੋਰੰਜਨ ਜਗਤ ‘ਤੇ ਰਿਹਾ ਭਾਰੀ

ਦਸੰਬਰ ਦਾ ਮਹੀਨਾ ਚੱਲ ਰਿਹਾ ਹੈ। ਇਸ ਮਹੀਨੇ ਦੇ ਅੰਤ ਨਾਲ ਸਾਲ 2022 ਦਾ ਅੰਤ ਵੀ ਹੋ ਜਾਵੇਗਾ। ਇਹ ਸਾਲ ਮਨੋਰੰਜਨ ‘ਤੇ ਕਾਫੀ ਭਾਰੀ ਰਿਹਾ ਸੀ। ਇਸ ਸਾਲ ਕਈ ਦਿੱਗਜ ਸ਼ਖਸੀਅਤਾਂ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਈਆਂ। ਆਪਣੇ ਚਹੇਤੇ ਸਟਾਰਜ਼ ਦੀ ਮੌਤ ਨਾਲ ਪ੍ਰਸ਼ੰਸਕ ਵੀ ਕਾਫੀ ਗਮਜ਼ਦਾ ਹੋ ਗਏ ਸੀ। ਆਓ ਜਾਣਦੇ ਹਾਂ ਉਨ੍ਹਾਂ…

ਨਵਾਜ਼ੂਦੀਨ ਸਿੱਦੀਕੀ ਨੇ 100 ਕਰੋੜ ਫੀਸ ਲੈਣ ਵਾਲੇ ਐਕਟਰਾਂ ‘ਤੇ ਕੱਸਿਆ ਤੰਜ

ਨਵਾਜ਼ੂਦੀਨ ਸਿੱਦੀਕੀ ਨੇ 100 ਕਰੋੜ ਫੀਸ ਲੈਣ ਵਾਲੇ ਐਕਟਰਾਂ ‘ਤੇ ਕੱਸਿਆ ਤੰਜ

ਨਵਾਜ਼ੂਦੀਨ ਸਿੱਦੀਕੀ ਆਪਣੀ ਅਦਾਕਾਰੀ ਨਾਲ ਨਾ ਸਿਰਫ ਦੇਸ਼ ਵਿੱਚ ਬਲਕਿ ਵਿਦੇਸ਼ਾਂ ਵਿੱਚ ਵੀ ਬਹੁਤ ਪ੍ਰਸਿੱਧੀ ਕਮਾ ਰਹੇ ਹਨ। ਵੈੱਬ ਸੀਰੀਜ਼ ਹੋਵੇ ਜਾਂ ਬਾਲੀਵੁੱਡ ਫਿਲਮਾਂ, ਉਹ ਹਮੇਸ਼ਾ ਆਪਣੀ ਐਕਟਿੰਗ ‘ਚ 100 ਫੀਸਦੀ ਦੇਣ ‘ਚ ਕਾਮਯਾਬ ਰਹੇ ਹਨ। ਇਨ੍ਹੀਂ ਦਿਨੀਂ ਅਭਿਨੇਤਾ ਦੇ ਹੱਥ ‘ਚ ਇਕ-ਦੋ ਨਹੀਂ ਸਗੋਂ 6 ਤੋਂ 7 ਫਿਲਮਾਂ ਹਨ। ਅਦਾਕਾਰ ਵੀ ਅਕਸਰ ਆਪਣੇ ਬੇਬਾਕ…

ਮਾਲਕ ਨੂੰ ਪਸੰਦ ਨਹੀਂ ਆਇਆ ਕੋਰੀਅਰ

ਮਾਲਕ ਨੂੰ ਪਸੰਦ ਨਹੀਂ ਆਇਆ ਕੋਰੀਅਰ

ਲੁਧਿਆਣਾ ਦੀ ਪੰਚਸ਼ੀਲ ਕਲੋਨੀ ਵਿੱਚ ਕੋਰੀਅਰ ਡਿਲੀਵਰੀ ਬੁਆਏ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਨੌਜਵਾਨ ਦੀ ਸਿਰਫ ਇਸ ਲਈ ਕੁੱਟਮਾਰ ਕੀਤੀ ਗਈ ਕਿਉਂਕਿ ਉਹ ਜੋ ਕੋਰੀਅਰ ਲੈ ਕੇ ਆਇਆ ਸੀ ਉਸ ਦੇ ਮਾਲਕ ਨੂੰ ਕੋਰੀਅਰ ਪਸੰਦ ਨਹੀਂ ਆਇਆ ਸੀ। ਇਸ ਕਾਰਨ ਉਕਤ ਵਿਅਕਤੀ ਨੇ ਕੋਰੀਅਰ…

ਪੰਜਾਬ ਤੋਂ ਬਾਹਰ ਤਬਦੀਲ ਨਹੀਂ ਹੋਣਗੀਆਂ ਫ਼ੌਜ ਦੀਆਂ ਭਰਤੀ ਰੈਲੀਆਂ

ਪੰਜਾਬ ਤੋਂ ਬਾਹਰ ਤਬਦੀਲ ਨਹੀਂ ਹੋਣਗੀਆਂ ਫ਼ੌਜ ਦੀਆਂ ਭਰਤੀ ਰੈਲੀਆਂ

ਭਾਰਤੀ ਫ਼ੌਜ ਦੀ ‘ਅਗਨੀਪਥ ਸਕੀਮ’ ਤਹਿਤ ਪੰਜਾਬ ਵਿੱਚ ਭਰਤੀ ਰੈਲੀਆਂ ਤੈਅ ਪ੍ਰੋਗਰਾਮ ਮੁਤਾਬਕ ਹੀ ਹੋਣਗੀਆਂ। ਇਹ ਰੈਲੀਆਂ ਪੰਜਾਬ ਤੋਂ ਬਾਹਰ ਕਿਤੇ ਹੋਰ ਥਾਂ ਤਬਦੀਲ ਨਹੀਂ ਹੋਣਗੀਆਂ। ਭਾਰਤੀ ਫ਼ੌਜ ਨੇ ਸਪਸ਼ਟ ਕੀਤਾ ਹੈ ਕਿ ‘ਅਗਨੀਪਥ ਸਕੀਮ’ ਤਹਿਤ ਭਰਤੀ ਰੈਲੀਆਂ ਪੰਜਾਬ ਦੇ ਲੁਧਿਆਣਾ ਤੇ ਗੁਰਦਾਸਪੁਰ ਵਿੱਚ ਸਫ਼ਲਤਾ ਨਾਲ ਸਿਰੇ ਚੜ੍ਹ ਗਈਆਂ ਹਨ। ਭਰਤੀ ਰੈਲੀਆਂ 2022-23 ਦੇ ਤੈਅ…

IPL ‘ਚ ਧਮਾਕੇਦਾਰ ਪ੍ਰਦਰਸ਼ਨ ਤੋਂ ਬਾਅਦ ਬਣਾਈ ਟੀਮ ਇੰਡੀਆ ‘ਚ ਜਗ੍ਹਾ

IPL ‘ਚ ਧਮਾਕੇਦਾਰ ਪ੍ਰਦਰਸ਼ਨ ਤੋਂ ਬਾਅਦ ਬਣਾਈ ਟੀਮ ਇੰਡੀਆ ‘ਚ ਜਗ੍ਹਾ

: ਸੂਰਿਆਕੁਮਾਰ ਯਾਦਵ ਅੱਜ 32 ਸਾਲ ਦੇ ਹੋ ਗਏ ਹਨ। ਆਪਣੀ ਧਮਾਕੇਦਾਰ ਬੱਲੇਬਾਜ਼ੀ ਲਈ ਜਾਣੇ ਜਾਂਦੇ ਹਨ। ਉਹ ਆਪਣੇ ਕਰੀਅਰ ਦੀ ਸ਼ੁਰੂਆਤ ਤੋਂ ਹੀ ਹਮਲਾਵਰ ਬੱਲੇਬਾਜ਼ੀ ਦਾ ਨਜ਼ਾਰਾ ਪੇਸ਼ ਕਰਦੇ ਆ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਫੈਨ ਫਾਲੋਇੰਗ ਵਧਦੀ ਜਾ ਰਹੀ ਹੈ। ਆਉਣ ਵਾਲੇ ਟੀ-20 ਵਿਸ਼ਵ ਕੱਪ 2022 ਵਿੱਚ ਕਰੋੜਾਂ ਭਾਰਤੀ ਪ੍ਰਸ਼ੰਸਕਾਂ ਨੂੰ ਉਨ੍ਹਾਂ ਤੋਂ…

ਹਜ਼ਾਰਾਂ ਫੁੱਟ ਉੱਪਰ ਅਸਮਾਨ ਤੋਂ ਡਿੱਗੀ ਸੀ ਔਰਤ! ਬੱਚਣ ਦੀ ਬਜਾਏ ਹਵਾ ਵਿੱਚ ਹੀ ਖਾਣ ਲੱਗੀ ਚਾਕਲੇਟ ਕੇਕ

ਹਜ਼ਾਰਾਂ ਫੁੱਟ ਉੱਪਰ ਅਸਮਾਨ ਤੋਂ ਡਿੱਗੀ ਸੀ ਔਰਤ! ਬੱਚਣ ਦੀ ਬਜਾਏ ਹਵਾ ਵਿੱਚ ਹੀ ਖਾਣ ਲੱਗੀ ਚਾਕਲੇਟ ਕੇਕ

ਅਕਸਰ ਬਹੁਤ ਸਾਰੇ ਲੋਕ ਖਾਣੇ ਦੇ ਸ਼ੌਕੀਨ ਹੁੰਦੇ ਹਨ। ਕੁਝ ਲੋਕ ਯਾਤਰਾ ਕਰਦੇ ਹੋਏ ਦਿਖਾਈ ਦਿੰਦੇ ਹਨ, ਜਦੋਂ ਕਿ ਕੁਝ ਲੋਕ ਚਲਦੇ-ਫਿਰਦੇ ਹੋਏ ਕੁਝ ਚੱਖਦੇ ਦਿਖਾਈ ਦਿੰਦੇ ਹਨ। ਜ਼ਿਆਦਾਤਰ ਲੋਕ ਆਪਣੇ ਘਰਾਂ ‘ਚ ਡਾਇਨਿੰਗ ਟੇਬਲ ‘ਤੇ ਜ਼ਮੀਨ ‘ਤੇ ਬੈਠ ਕੇ ਆਰਾਮ ਨਾਲ ਖਾਣਾ ਖਾਂਦੇ ਹਨ ਪਰ ਕੁਝ ਲੋਕ ਅਜਿਹੇ ਵੀ ਹਨ ਜੋ ਹਜ਼ਾਰਾਂ ਫੁੱਟ ਦੀ…

ਸਿੱਧੂ ਮੂਸੇਵਾਲਾ ਦੀ ਮੌਤ ਦਾ ਲਿਆ ਜਾਵੇਗਾ ਬਦਲਾ, ਬੰਬੀਹਾ ਗੈਂਗ ਦਾ ਐਲਾਨ

ਸਿੱਧੂ ਮੂਸੇਵਾਲਾ ਦੀ ਮੌਤ ਦਾ ਲਿਆ ਜਾਵੇਗਾ ਬਦਲਾ, ਬੰਬੀਹਾ ਗੈਂਗ ਦਾ ਐਲਾਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਗੈਂਗਵਾਰ ਵਧਣ ਦਾ ਖਦਸ਼ਾ ਹੈ। ਬੇਸ਼ੱਕ ਪੁਲਿਸ ਨੇ ਪੂਰੀ ਸਖਤੀ ਵਰਤੀ ਹੋਈ ਹੈ ਪਰ ਗੈਂਗਸਟਰਾਂ ਦੇ ਹੌਸਲੇ ਪਸਤ ਨਹੀਂ ਹੋ ਰਹੇ। ਉਹ ਬੇਖੌਫ ਹੋ ਕੇ ਸੋਸ਼ਲ ਮੀਡੀਆ ਉੱਪਰ ਇੱਕ-ਦੂਜੇ ਨੂੰ ਵੰਗਾਰ ਰਹੇ ਹਨ। ਬੰਬੀਹਾ ਗੈਂਗ ਨੇ ਲਾਰੈਂਸ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ…