ਜਲੰਧਰੀਆਂ ਲਈ ਖ਼ੁਸ਼ਖ਼ਬਰੀ !
|

ਜਲੰਧਰੀਆਂ ਲਈ ਖ਼ੁਸ਼ਖ਼ਬਰੀ !

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਅੱਜ ਲੋਕ ਸਭਾ ਨੂੰ ਭਰੋਸਾ ਦਿੱਤਾ ਕਿ ਆਦਮਪੁਰ (ਨੇੜੇ ਜਲੰਧਰ) ਲਈ ਉਡਾਣਾਂ ਮੁੜ ਸ਼ੁਰੂ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸਿੰਧੀਆ ਨੇ ਕਿਹਾ ਕਿ ਉਡਾਣ ਸਕੀਮ ਤਹਿਤ ਆਦਮਪੁਰ ਤੋਂ ਤਿੰਨ ਰੂਟ ਹਨ।

ਭਗਵੰਤ ਮਾਨ ਸਰਕਾਰ ਵੱਲੋਂ ਸਸਤੀ ਕਰਨ ਦੇ ਬਾਵਜੂਦ ਅਜੇ ਵੀ …..

ਭਗਵੰਤ ਮਾਨ ਸਰਕਾਰ ਵੱਲੋਂ ਸਸਤੀ ਕਰਨ ਦੇ ਬਾਵਜੂਦ ਅਜੇ ਵੀ …..

ਸਰਕਾਰ ਵੱਲੋਂ ਪੰਜਾਬ ਵਿੱਚ ਸ਼ਰਾਬ ਦੇ ਰੇਟ ਘਟਾਉਣ ਮਗਰੋਂ ਮੰਨਿਆ ਜਾ ਰਿਹਾ ਸੀ ਕਿ ਹੁਣ ਸ਼ਰਾਬ ਦੀ ਤਸਕਰੀ ਘਟੇਗੀ ਪਰ ਅਜੇ ਵੀ ਚੰਡੀਗੜ੍ਹ ਮਾਰਕਾ ਸ਼ਰਾਬ ਦੀ ਸਮਗਰਿੰਗ ਹੋ ਰਹੀ ਹੈ। ਐਕਸਾਈਜ਼ ਵਿਭਾਗ ਦੀ ਟੀਮ ਨੇ ਕੈਂਟਰ ਵਿੱਚ ਬਣੇ ਗੁਪਤ ਖਾਨੇ (ਕੈਬਿਨ) ਵਿੱਚੋਂ 190 ਪੇਟੀਆਂ ਅੰਗਰੇਜ਼ੀ ਸ਼ਰਾਬ ਚੰਡੀਗੜ੍ਹ ਮਾਰਕਾ ਬਰਾਮਦ ਕੀਤੀ ਹੈ। ਹਾਸਲ ਜਾਣਕਾਰੀ ਮੁਤਾਬਕ ਐਕਸਾਈਜ਼…

ਰਿਸ਼ਵਤਖੋਰ ਪੁਲਿਸ ਵਾਲੇ ਦਾ ਹੈਰਾਨੀਜਨਕ ਕਾਰਾ

ਰਿਸ਼ਵਤਖੋਰ ਪੁਲਿਸ ਵਾਲੇ ਦਾ ਹੈਰਾਨੀਜਨਕ ਕਾਰਾ

ਕਈ ਵਾਰ ਸੋਸ਼ਲ ਮੀਡੀਆ ‘ਤੇ ਅਜਿਹੇ ਵੀਡੀਓ ਵੀ ਸਾਹਮਣੇ ਆਉਂਦੇ ਹਨ, ਜਿਨ੍ਹਾਂ ‘ਚ ਦੇਸ਼ ‘ਚ ਹੋ ਰਹੇ ਭ੍ਰਿਸ਼ਟਾਚਾਰ ਦਾ ਵੀ ਪਰਦਾਫਾਸ਼ ਹੁੰਦਾ ਹੈ। ਅਜਿਹਾ ਹੀ ਇੱਕ ਮਾਮਲਾ ਫਰੀਦਾਬਾਦ ‘ਚ ਵੀ ਸਾਹਮਣੇ ਆਇਆ ਹੈ, ਜਿੱਥੇ ਇਕ ਸਬ-ਇੰਸਪੈਕਟਰ ਨੂੰ ਮੱਝ ਚੋਰੀ ਦੇ ਮਾਮਲੇ ‘ਚ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ, ਜਿਸ ਦੀ ਇੱਕ ਵੀਡੀਓ…

ਅਮੀਕ ਵਿਰਕ ਨੇ ਕੀਤਾ ‘ਜੂਨੀਅਰ’ ਫਿਲਮ ਦਾ ਐਲਾਨ

ਅਮੀਕ ਵਿਰਕ ਨੇ ਕੀਤਾ ‘ਜੂਨੀਅਰ’ ਫਿਲਮ ਦਾ ਐਲਾਨ

ਫਿਲਮ ‘ਜੂਨੀਅਰ’ ਦਾ ਪੋਸਟਰ ਅੱਜ ਰਿਲੀਜ਼ ਹੋ ਗਿਆ ਹੈ। ਫਿਲਮ ਦਾ ਪੋਸਟਰ ਦੇਖ ਇੰਜ ਲੱਗਦਾ ਹੈ ਕਿ ਇਸ ਫਿਲਮ ‘ਚ ਐਕਸ਼ਨ ਦਾ ਭਰਪੂਰ ਤੜਕਾ ਲੱਗਣ ਵਾਲਾ ਹੈ। ਫਿਲਮ ਦੀ ਕਹਾਣੀ ਦਾ ਅੰਦਾਜ਼ਾ ਪੋਸਟਰ ਦੀ ਟੈਗ ਲਾਈਨ ਤੋਂ ਹੀ ਲਗਾਇਆ ਜਾ ਸਕਦਾ ਹੈ। ਇਸ ਵਿਚ ਲਿਖਿਆ ਹੈ ‘ਦਿ ਬਿੱਗੈਸਟ ਮੈਨਹੰਟ ਆਫ ਏ ਮੈਨ ਆਨ ਏ ਹੰਟ’।…

ਕਾਰ ਵਿੱਚ ਮੌਜੂਦ ਇਹ ਵਿਸ਼ੇਸ਼ਤਾਵਾਂ ਧੁੰਦ ਵਿੱਚ ਵੀ ਡਰਾਈਵਿੰਗ ਨੂੰ ਬਣਾਉਂਦੀਆਂ ਨੇ ਆਸਾਨ

ਕਾਰ ਵਿੱਚ ਮੌਜੂਦ ਇਹ ਵਿਸ਼ੇਸ਼ਤਾਵਾਂ ਧੁੰਦ ਵਿੱਚ ਵੀ ਡਰਾਈਵਿੰਗ ਨੂੰ ਬਣਾਉਂਦੀਆਂ ਨੇ ਆਸਾਨ

ਸਰਦੀਆਂ ਦਾ ਮੌਸਮ ਚੱਲ ਰਿਹਾ ਹੈ ਅਤੇ ਧੁੰਦ ਵੀ ਪੈਣੀ ਸ਼ੁਰੂ ਹੋ ਗਈ ਹੈ। ਇਸ ਵਿੱਚ ਅਜੇ ਹੋਰ ਵਾਧਾ ਹੋਣਾ ਬਾਕੀ ਹੈ। ਜਿਸ ਕਾਰਨ ਤੁਹਾਨੂੰ ਕਾਰ ਚਲਾਉਣ ‘ਚ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪਵੇਗਾ। ਪਰ ਜੇਕਰ ਤੁਸੀਂ ਕਾਰ ‘ਚ ਦਿੱਤੇ ਗਏ ਕੁਝ ਫੀਚਰਸ ਦੀ ਸਹੀ ਵਰਤੋਂ ਕਰਦੇ ਹੋ ਤਾਂ ਤੁਹਾਨੂੰ ਡਰਾਈਵਿੰਗ ‘ਚ ਕਾਫੀ ਆਸਾਨੀ ਹੋਵੇਗੀ।…

ਤਰਨਤਾਰਨ ਧਮਾਕੇ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਿਆ

ਤਰਨਤਾਰਨ ਧਮਾਕੇ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਿਆ

ਤਰਨਤਾਰਨ ਦੇ ਸਰਹਾਲੀ ਥਾਣੇ ‘ਚ ਸਥਿਤ ਸੁਵਿਧਾ ਕੇਂਦਰ ‘ਚ ਧਮਾਕਾ ਹੋਣ ਤੋਂ ਬਾਅਦ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਤਰਨਤਾਰਨ ਦੇ ਥਾਣੇ ਤੇ ਅਟੈਕ ਪੰਜਾਬ ਦੇ ਅੰਦਰੂਨੀ ਹਾਲਤਾਂ ‘ਤੇ ਬਹੁਤ ਵੱਡਾ ਸਵਾਲੀਆ ਨਿਸ਼ਾਨ ਹੈ। ਸਰਕਾਰ ਸੁਹਿਰਦ ਨਹੀਂ ਅਤੇ ਨਾ…

ਖੜ੍ਹੇ ਹੋ ਕੇ ਜਾਂ ਬੈਠ ਕੇ… ਜਾਣੋ ਪਾਣੀ ਪੀਣ ਦਾ ਸਹੀ ਤਰੀਕਾ
|

ਖੜ੍ਹੇ ਹੋ ਕੇ ਜਾਂ ਬੈਠ ਕੇ… ਜਾਣੋ ਪਾਣੀ ਪੀਣ ਦਾ ਸਹੀ ਤਰੀਕਾ

ਪਾਣੀ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ। ਪਾਣੀ ਸਰੀਰ ਨੂੰ ਸਿਹਤਮੰਦ ਰੱਖਦਾ ਹੈ ਅਤੇ ਕਈ ਬੀਮਾਰੀਆਂ ਤੋਂ ਦੂਰ ਰੱਖਦਾ ਹੈ। ਇੱਕ ਸਿਹਤਮੰਦ ਵਿਅਕਤੀ ਨੂੰ ਹਰ ਰੋਜ਼ 8 ਤੋਂ 10 ਗਲਾਸ ਜਾਂ 2 ਲੀਟਰ ਪਾਣੀ ਪੀਣਾ ਚਾਹੀਦਾ ਹੈ। ਪਾਣੀ ਬਲੈਡਰ ਵਿੱਚੋਂ ਬੈਕਟੀਰੀਆ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਇਹ ਸੈੱਲਾਂ ਤੱਕ…

ਹੁਣ ਪਲਟਿਆ ਆਲੂਆਂ ਨਾਲ ਭਰਿਆ ਟਰੱਕ

ਹੁਣ ਪਲਟਿਆ ਆਲੂਆਂ ਨਾਲ ਭਰਿਆ ਟਰੱਕ

ਪੂਰੇ ਪੰਜਾਬ ‘ਚ ਹੀ ਆਵਾਰਾ ਪਸ਼ੂ ਵੱਡੀ ਸਮੱਸਿਆ ਬਣ ਚੁੱਕੇ ਹਨ। ਰੋਜ਼ਾਨਾ ਇਹਨਾਂ ਆਵਾਰਾ ਪਸ਼ੂਆਂ ਕਾਰਨ ਸੜਕਾਂ ਉਪਰ ਵੱਡੇ ਸੜਕ ਹਾਦਸੇ ਵਾਪਰ ਰਹੇ ਹਨ। ਜਿਸ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਪਰ ਇਸਦੇ ਬਾਵਜੂਦ ਸਰਕਾਰ ਅਤੇ ਪ੍ਰਸ਼ਾਸ਼ਨ ਇਸ ਸਮੱਸਿਆ ਵੱਲ ਧਿਆਨ ਹੀ ਨਹੀਂ ਦੇ ਰਿਹਾ। ਜਿਸ ਕਾਰਨ ਇੰਨ੍ਹਾਂ ਪਸ਼ੂਆਂ ਕਾਰਨ ਕਈ ਹਾਦਸੇ ਵੀ ਹੋ…

ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਹੋ ਰਿਹਾ ਹੈ। ਅੱਜ ਬ੍ਰੈਂਟ ਕਰੂਡ ਆਇਲ ਦੀ ਕੀਮਤ ‘ਚ 0.05 ਫੀਸਦੀ ਦੀ ਗਿਰਾਵਟ ਤੋਂ ਬਾਅਦ ਇਹ 76.10 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ WTI ਕੱਚੇ ਤੇਲ ਦੀ ਕੀਮਤ ‘ਚ ਵੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ 71.02 ਡਾਲਰ ਪ੍ਰਤੀ…

CM ਨੂੰ ਲੈ ਕੇ ਸਸਪੈਂਸ ਬਰਕਰਾਰ

CM ਨੂੰ ਲੈ ਕੇ ਸਸਪੈਂਸ ਬਰਕਰਾਰ

ਹਿਮਾਚਲ ਪ੍ਰਦੇਸ਼ ਭਾਵੇਂ ਹੀ 68 ਵਿਧਾਨ ਸਭਾ ਸੀਟਾਂ ਵਾਲਾ ਛੋਟਾ ਰਾਜ ਹੋਵੇ ਪਰ ਇੱਥੇ ਪਾਰਟੀਆਂ ਰਾਜਨੀਤੀ ਵਿੱਚ ਕੋਈ ਕਮੀ ਨਹੀਂ ਆਉਣ ਦਿੰਦੀਆਂ। ਇਸ ਸਮੇਂ ਸਿਆਸੀ ਤਾਪਮਾਨ ਵਧ ਗਿਆ ਹੈ ਕਿਉਂਕਿ ਸੂਬੇ ਦੇ ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਹੋਣਾ ਬਾਕੀ ਹੈ। ਵਿਧਾਨ ਸਭਾ ਚੋਣਾਂ ਵਿੱਚ 40 ਸੀਟਾਂ ਜਿੱਤ ਕੇ ਕਾਂਗਰਸ ਨੇ ਇੱਥੇ ਸਰਕਾਰ ਜ਼ਰੂਰ ਬਣਾ ਲਈ…