ਅਕਾਲੀ ਦਲ, ਕਾਂਗਰਸ ਤੇ ‘ਆਪ’, ਤਿੰਨ ਸਰਕਾਰਾਂ ਵੀ ਨਹੀਂ ਦੇ ਸਕੀਆਂ ਇਨਸਾਫ, ਹੁਣ ਫਿਰ ਸੜਕਾਂ ‘ਤੇ ਉੱਤਰੀਆਂ ਸਿੱਖ ਜਥੇਬੰਦੀਆਂ
ਬੇਅਦਬੀ ਦੇ ਮੁੱਦੇ ’ਤੇ ਪੰਜਾਬ ਦਾ ਸਿਆਸੀ ਪਾਰਾ ਮੁੜ ਚੜ੍ਹਨ ਲੱਗਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਸਾਲ ਹੋ ਗਿਆ ਹੈ ਪਰ ਬੇਅਦਬੀ ਤੇ ਗੋਲੀ ਕਾਂਡ ਦੇ ਮੁੱਦੇ ’ਤੇ ਅਜੇ ਤੱਕ ਕੋਈ ਇਨਸਾਫ ਨਹੀਂ ਮਿਲਿਆ। ਹੁਣ ਗੋਲੀ ਕਾਂਡ ਦੇ ਪੀੜਤਾਂ ਨੇ ਕਈ ਸਿੱਖ ਸੰਗਠਨਾਂ ਨਾਲ ਮਿਲ ਕੇ ਫਰੀਦਕੋਟ ਜ਼ਿਲ੍ਹੇ ਵਿੱਚੋਂ ਲੰਘਦਾ ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ ਜਾਮ…