ਕਮਿਸ਼ਨਰੇਟ ਪੁਲਿਸ ਨੇ 1 ਕਿਲੋ ਅਫੀਮ ਸਮੇਤ ਇੱਕ ਨੂੰ ਕੀਤਾ ਕਾਬੂ
ਸੀਪੀ ਨੇ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਦੀ ਵਚਨਬੱਧਤਾ ਦੁਹਰਾਈ ਜਲੰਧਰ, 23 ਫਰਵਰੀ : ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 1 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ…