ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਜੌਹਲ ਜੱਗੀ ਦੀ ਰਿਹਾਈ ਦੀ ਮੰਗ
|

ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਜੌਹਲ ਜੱਗੀ ਦੀ ਰਿਹਾਈ ਦੀ ਮੰਗ

ਭਾਰਤ ਵਿੱਚ ਹੋ ਰਹੇ ਜੀ-20 ਸਿਖਰ ਸੰਮੇਲਨ ਦੌਰਾਨ ਜਗਤਾਰ ਸਿੰਘ ਉਰਫ ਜੱਗੀ ਜੌਹਲ ਦੀ ਰਿਹਾਈ ਦਾ ਮਾਮਲਾ ਉੱਠਿਆ ਹੈ। ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੇ ਨਵੀਂ ਦਿੱਲੀ ਵਿੱਚ ਇਸ ਹਫ਼ਤੇ ਜੀ-20 ਸਿਖਰ ਸੰਮੇਲਨ ’ਚ ਸ਼ਾਮਲ ਹੋਣ ਤੋਂ ਪਹਿਲਾਂ 70 ਸੰਸਦ ਮੈਂਬਰਾਂ ਦੇ ਗਰੁੱਪ ਨੇ ਸੂਨਕ ਨੂੰ ਭਾਰਤ ਵਿੱਚ ਕੈਦ ਬਰਤਾਨਵੀ ਸਿੱਖ ਜਗਤਾਰ ਸਿੰਘ ਜੌਹਲ ਦੀ…

ਥਾਰ ਗੱਡੀ ਨੂੰ ਨਹਿਰ ‘ਚ ਸੁੱਟਣ ਵਾਲੇ ਮੂਸੇਵਾਲਾ ਦੇ ਪ੍ਰਸ਼ੰਸਕ ਵਕੀਲ ਖਿਲਾਫ ਪੁਲਿਸ ‘ਚ ਮਾਮਲਾ ਦਰਜ, ਜਾਣੋ ਕਿਉਂ ਕੀਤਾ ਸੀ ਇਹ ਕੰਮ
| |

ਥਾਰ ਗੱਡੀ ਨੂੰ ਨਹਿਰ ‘ਚ ਸੁੱਟਣ ਵਾਲੇ ਮੂਸੇਵਾਲਾ ਦੇ ਪ੍ਰਸ਼ੰਸਕ ਵਕੀਲ ਖਿਲਾਫ ਪੁਲਿਸ ‘ਚ ਮਾਮਲਾ ਦਰਜ, ਜਾਣੋ ਕਿਉਂ ਕੀਤਾ ਸੀ ਇਹ ਕੰਮ

ਥਾਰ ਨੂੰ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਵਿੱਚ ਸੁੱਟਣ ਲਈ ਧੱਕਾ ਦੇਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨ ਐਡਵੋਕੇਟ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਐਡਵੋਕੇਟ ਖਿਲਾਫ ਡਰੇਨ ਐਕਟ ਦੀ ਧਾਰਾ 283 ਅਤੇ 287 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਐਡਵੋਕੇਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ…

ਕਾਲਜ ‘ਚ ਹੋ ਰਹੀ ਰੈਗਿੰਗ? ਚੁੱਪ-ਚੁਪੀਤੇ ਕਰ ਦਿਓ ਇਹ ਕੰਮ, ਬਗੈਰ ਪਤਾ ਲੱਗੇ ਹੀ ਹੋਏਗਾ ਸਖ਼ਤ ਐਕਸ਼ਨ
|

ਕਾਲਜ ‘ਚ ਹੋ ਰਹੀ ਰੈਗਿੰਗ? ਚੁੱਪ-ਚੁਪੀਤੇ ਕਰ ਦਿਓ ਇਹ ਕੰਮ, ਬਗੈਰ ਪਤਾ ਲੱਗੇ ਹੀ ਹੋਏਗਾ ਸਖ਼ਤ ਐਕਸ਼ਨ

Anti Ragging Laws In India: ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਕਾਲਜਾਂ ਵਿੱਚ ਰੈਗਿੰਗ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਸ ‘ਤੇ ਲੱਖ ਪਾਬੰਦੀਆਂ ਤੇ ਨਿਯਮ ਬਣਾਏ ਜਾਣ ਦੇ ਬਾਵਜੂਦ ਰੈਗਿੰਗ ਕਿਸੇ ਨਾ ਕਿਸੇ ਰੂਪ ‘ਚ ਜਾਰੀ ਹੈ। ਇਹ ਵੀ ਸੱਚ ਹੈ ਕਿ ਇਸ ਨੂੰ ਪੂਰੀ…

ਗੁਰਪਤਵੰਤ ਪੰਨੂ ਨੇ ਮੁੜ ਨੌਜਵਾਨਾਂ ਨੂੰ ਭੜਕਾਇਆ
|

ਗੁਰਪਤਵੰਤ ਪੰਨੂ ਨੇ ਮੁੜ ਨੌਜਵਾਨਾਂ ਨੂੰ ਭੜਕਾਇਆ

ਅਮਰੀਕਾ ‘ਚ ਰਹਿੰਦੇ ਸਿੱਖਜ਼ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 15 ਅਗਸਤ ਨੇੜੇ ਆਉਂਦਿਆਂ ਹੀ ਹਿੱਲਜੁੱਲ ਸ਼ੁਰੂ ਕਰ ਦਿੱਤੀ ਹੈ। ਪੰਨੂ ਨੇ ਸੁਤੰਤਰਤਾ ਦਿਵਸ ‘ਤੇ ਅਮਰੀਕਾ ਤੋਂ ਦਿੱਲੀ ਆ ਰਹੇ ਕਾਂਗਰਸਮੈਨ ਆਰਓ ਖੰਨਾ ਤੇ ਮਿਸ਼ੇਲ ਵਾਟਸ ਨੂੰ ਪੱਤਰ ਲਿਖਿਆ ਹੈ। ਹੁਣ ਪੰਨੂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਿਆਸੀ ਸ਼ਰਨ ਦੇਣ ਦਾ ਵਾਅਦਾ…

ਪਰਵਿੰਦਰ ਸਿੰਘ ਝੋਟਾ ਦੀ ਰਿਹਾਈ ਲਈ ਵੱਡਾ ਐਲਾਨ
|

ਪਰਵਿੰਦਰ ਸਿੰਘ ਝੋਟਾ ਦੀ ਰਿਹਾਈ ਲਈ ਵੱਡਾ ਐਲਾਨ

ਨਸ਼ਿਆਂ ਖਿਲਾਫ ਡਟਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਰਿਹਾਈ ਲਈ ਸਰਗਰਮੀਆਂ ਵਧ ਗਈਆਂ ਹਨ। ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਨੇ ਐਲਾਨ ਕੀਤਾ ਹੈ ਕਿ ਜੇਕਰ ਸਾਰੇ ਪਰਚੇ ਰੱਦ ਕਰਕੇ ਪਰਵਿੰਦਰ ਸਿੰਘ ਝੋਟਾ ਦੀ ਬਿਨਾਂ ਸ਼ਰਤ ਰਿਹਾਈ ਨਹੀਂ ਕੀਤੀ ਜਾਂਦੀ ਤਾਂ 14 ਅਗਸਤ ਨੂੰ ਮਹਾ ਰੈਲੀ ਦੌਰਾਨ ਮਾਨਸਾ ਦਾ ਪ੍ਰਬੰਧਕੀ ਕੰਪਲੈਕਸ, ਕਚਹਿਰੀਆਂ ਤੇ ਕੋਰਟ ਕੰਪਲੈਕਸ ਪੂਰਨ…

ਸਾਬਕਾ ਵਿੱਤ ਮੰਤਰੀ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ
|

ਸਾਬਕਾ ਵਿੱਤ ਮੰਤਰੀ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ

Vigilance – ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਵਿਜੀਲੈਂਸ ਰੇਂਜ ਬਠਿੰਡਾ ਨੇ ਮਨਪ੍ਰੀਤ ਬਾਦਲ ਖਿਲਾਫ਼ ਸ਼ੁਰੂ ਕੀਤੀ ਜਾਂਚ ਹੁਣ ਮਨਪ੍ਰੀਤ ਦੇ ਕਰੀਬੀਆਂ ਤੱਕ ਪਹੁੰਚਾ ਦਿੱਤੀ ਹੈ। ਜਿਸ ਦੇ ਤਹਿਤ ਵਿਜੀਲੈਂਸ ਨੇ ਮਨਪ੍ਰੀਤ ਦੇ ਪੁਰਾਣੇ ਗੰਨਮੈਨ ਖ਼ਿਲਾਫ਼ ਘੇਰਾਬੰਦੀ ਕੀਤੀ ਹੈ। ਮਨਪ੍ਰੀਤ ਬਾਦਲ ਦੇ ਗੰਨਮੈਨ ਦੀ ਸੰਪਤੀ ਦੇ ਵੇਰਵੇ ਵਿਜੀਲੈਂਸ ਨੇ…

Lawrence Bishnoi
|

Lawrence ਦੇ ਭਾਣਜੇ ਦਾ ਖੁਲਾਸਾ

Lawrence Bishnoi – ਅਜ਼ਰਬਾਈਜਾਨ ਤੋਂ ਗ੍ਰਿਫ਼ਤਾਰ ਕੀਤੇ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਥਾਪਨ ਲਗਾਤਾਰ ਵੱਡੇ ਖੁਲਾਸੇ ਕਰ ਰਿਹਾ ਹੈ। ਸਚਿਨ ਥਾਪਨ ਨੇ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੂੰ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੇ ਸਾਨੂੰ ਫੋਨ ਕਰਕੇ ਕਿਹਾ ਸੀ ਕਿ ਇੱਥੇ ਕੁੱਝ ਵੱਡਾ ਕਾਂਡ ਹੋਣ ਵਾਲਾ ਹੈ। ਇਸੇ ਕਰਕੇ ਤੁਸੀਂ ਯਾਨੀ ਸਚਿਨ ਥਾਪਨ ਅਤੇ ਅਨਮੋਲ ਬਿਸ਼ਨੋਈ (ਲਾਰੈਂਸ ਦਾ…

ਮੂਸੇਵਾਲਾ ਕਤਲ ਮਾਮਲੇ ‘ਚ ਇਕ ਹੋਰ ਵੱਡਾ ਖ਼ੁਲਾਸਾ
| |

ਮੂਸੇਵਾਲਾ ਕਤਲ ਮਾਮਲੇ ‘ਚ ਇਕ ਹੋਰ ਵੱਡਾ ਖ਼ੁਲਾਸਾ

ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਜਿਨ੍ਹਾਂ ਹਥਿਆਰਾਂ ਦੀ ਵਰਤੋਂ ਹੋਈ ਸੀ, ਉਨ੍ਹਾਂ ਨੂੰ ਇਕ ਕੌਮਾਂਤਰੀ ਗੈਂਗ ਤੋਂ ਲਾਰੈਂਸ ਬਿਸ਼ਨੋਈ ਤੇ ਉਸ ਦੇ ਗੁਰਗਿਆਂ ਨੇ ਲਿਆ ਸੀ। ਇਸ ਕੌਮਾਂਤਰੀ ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼ ਸਪੈਸ਼ਲ ਸੈੱਲ ਨੇ ਕੀਤਾ ਹੈ। ਇਸ ਦੇ 3 ਸਮੱਗਲਰਾਂ ਨੂੰ ਦਿੱਲੀ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਭਾਰਤ ਸਮੇਤ ਪਾਕਿਸਤਾਨ, ਦੁਬਈ…

Sidhu Moosewala
| |

ਦੁਬਈ ‘ਚ ਰਚੀ ਸੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼

ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਤੋਂ ਭਾਰਤ ਲਿਆਂਦੇ ਗਏ ਗੈਂਗਸਟਰ ਸਚਿਨ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਹਿਰਾਸਤ ਵਿੱਚ ਕਈ ਵੱਡੇ ਖੁਲਾਸੇ ਕੀਤੇ ਹਨ। ਸਚਿਨ ਨੇ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਪਲਾਨਿੰਗ ਦੁਬਈ ‘ਚ ਕੀਤੀ ਗਈ ਸੀ। ਜਦੋਂ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਵਿਉਂਤਬੰਦੀ ਕੀਤੀ ਜਾ ਰਹੀ…

ਨੂੰਹ ਦੇ ਕਾਰੇ ਨੇ ਸਹੁਰਿਆਂ ਦੇ ਪੈਰਾਂ ਹੇਠੋਂ ਖ਼ਿਸਕਾਈ ਜ਼ਮੀਨ
| |

ਨੂੰਹ ਦੇ ਕਾਰੇ ਨੇ ਸਹੁਰਿਆਂ ਦੇ ਪੈਰਾਂ ਹੇਠੋਂ ਖ਼ਿਸਕਾਈ ਜ਼ਮੀਨ

Ludhiana : ਇੱਥੇ ਦੁੱਗਰੀ ਦੇ ਐੱਮ. ਆਈ. ਜੀ. ਫਲੈਟ ’ਚ ਸੋਮਵਾਰ ਸਵੇਰੇ 6.30 ਵਜੇ ਹੋਈ ਚੋਰੀ ਦੀ ਵਾਰਦਾਤ ਨੂੰ ਥਾਣਾ ਪੁਲਸ ਦੁੱਗਰੀ ਦੀ ਐੱਸ. ਐੱਚ. ਓ. ਇੰਸਪੈਕਟਰ ਮਧੂਬਾਲਾ ਦੀ ਟੀਮ ਨੇ 5 ਘੰਟਿਆਂ ’ਚ ਹੱਲ ਕਰ ਲਿਆ ਹੈ। ਚੋਰੀ ਉਨ੍ਹਾਂ ਦੀ ਨੂੰਹ ਨੇ ਸਿਰ ਚੜ੍ਹੇ ਕਰਜ਼ੇ ਨੂੰ ਉਤਾਰਨ ਲਈ ਕੀਤੀ ਸੀ। ਹਾਲ ਦੀ ਘੜੀ ਪੁਲਸ…