ਜਲੰਧਰ ‘ਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਕਾਫਲੇ ‘ਤੇ ਹਮਲਾ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
ਜਲੰਧਰ ‘ਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਕਾਫਲੇ ਤੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਹੈ। ਬਿਨਾਂ ਨੰਬਰ ਦੇ ਇਕ ਲਗਜ਼ਰੀ ਕਾਲੇ ਰੰਗ ਦੀ ਕਾਰ ‘ਚ ਸਵਾਰ ਬਦਮਾਸ਼ਾਂ ਨੇ ਬਲਕਾਰ ਸਿੰਘ ਦੇ ਕਾਫਲੇ ‘ਤੇ ਨਾ ਸਿਰਫ ਇੱਟਾਂ ਰੋੜ ਸੁੱਟੇ ਸਗੋਂ ਉਸ ਦੇ ਪਾਇਲਟ ਦੇ ਕਰਮਚਾਰੀਆਂ ਦੀ ਵੀ ਕੁੱਟਮਾਰ ਕੀਤੀ। ਮੌਕੇ ‘ਤੇ ਖੜ੍ਹੇ ਪੁਲਿਸ…