Punjab ‘ਚ ਨਹੀਂ ਬਣਨ ਦਿੱਤਾ ਜਾਵੇਗਾ NSG ਸੈਂਟਰ

ਪਠਾਨਕੋਟ : ਪੰਜਾਬ ਦੇ ਸਰਹੱਦੀ ਇਲਾਕੇ ਵਿੱਚ ਬਣਨ ਜਾ ਰਹੇ ਨੈਸ਼ਨਲ ਸੁਰੱਖਿਆ ਗਾਰਡ (NSG) ਕੇਂਦਰ ਦਾ ਪੰਜਾਬ ਵਿੱਚ ਹੁਣ ਵਿਰੋਧ ਹੋਣਾ ਵੀ ਸ਼ੁਰੂ ਹੋ ਗਿਆ ਹੈ। ਕੌਮਾਂਤਰੀ ਸਰਹੱਦ ਕੋਲ ਪਿੰਡ ਸਕੋਲ ਵਿੱਚ 103 ਏਕੜ ਜ਼ਮੀਨ ਵਿੱਚ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਸੁਰੱਖਿਆ ਗਾਰਡ (NSG) ਸੈਂਟਰ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਲਈ ਪੰਜਾਬ ਸਰਕਾਰ ਨੇ ਜ਼ਮੀਨ ਵੀ ਕੇਂਦਰ ਸਰਕਾਰ ਨੂੰ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੋਇਆ ਹੈ। ਕੇਂਦਰ ਸਰਕਾਰ ਦੇ ਇਸ ਫੈਸਲਾ ਦਾ ਆਬਾਦਕਾਰ ਕਿਸਾਨਾਂ ਵੱਲੋਂ ਵਿਰੋਧ ਸ਼ੁਰੂ ਕਰ ਦਿੱਤਾ ਗਿਆ। ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਲੀਡਰ ਜਦੋਂ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੇ ਦਫ਼ਤਰ ਵਿੱਚ ਮੰਗ ਪੱਤਰ ਦੇਣ ਪਹੁੰਚੇ ਤਾਂ ਡੀਸੀ ਦਫ਼ਤਰ ਵਿਚੋਂ ਉੱਠ ਕੇ ਬਾਹਰ ਚਲੇ ਗਏ। ਜਿਸ ਤੋਂ ਬਾਅਦ ਕਿਸਾਨਾਂ ਨੇ ਦਫ਼ਤਰ ਬਾਹਰ ਇਕੱਠਾ ਹੋ ਗਏ ਅਤੇ ਪ੍ਰਸ਼ਾਸਨ ਦੇ ਖਿਲਾਫ਼ ਨਾਅਰੇਬਾਜ਼ੀ ਕਰਨ ਲੱਗੇ ਸਨ। ਪਿੰਡ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨੇ ਇਸ ਦੀ ਨਿਖੇਧੀ ਕਰਦਿਆਂ 22 ਜੂਨ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਅੱਗੇ ਧਰਨਾ ਦੇਣ ਦਾ ਫੈਸਲਾ ਕੀਤਾ।  ਕਿਸਾਨਾ ਦਾ ਕਹਿਣਾ ਹੈ ਕਿ ਸਰਕਾਰ ਜਿਹੜੀ 103 ਏਕੜ ਜ਼ਮੀਨ ਸੈਂਟਰ ਬਣਾਉਣ ਨੁੰ ਦੇਣ ਰਹੀ ਹੈ ਉਸ ਨੂੰ ਕਿਸਾਨਾਂ ਨੇ 1962 ਵਿੱਚ ਆਬਾਦ ਕੀਤਾ ਸੀ।

ਦਰਅਸਲ ਪਾਕਿਸਤਾਨ ਵੱਲੋਂ ਲਗਾਤਾਰ ਹੋ ਰਹੀਆਂ ਘੁਸਪੈਠ ਦੀਆਂ ਕੋਸ਼ਿਸ਼ ਨੂੰ ਰੋਕਣ ਦੇ ਲਈ ਕੇਂਦਰ ਸਰਕਾਰ ਸਰਹੱਦੀ ਖੇਤਰਾਂ ਨੂੰ ਸੁਰੱਖਿਆ ਵਜੋਂ ਮਜ਼ਬੂਤ ਕਰਨਾ ਚਾਹੁੰਦੀ ਹੈ। ਜਿਸ ਦੇ ਲਈ ਪਠਾਨਕੋਟ ਵਿੱਚ NSG ਨੈਸ਼ਨਲ ਸਕਿਉਰਟੀ ਗਾਰਡ ਦਾ ਸੈਂਟਰ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਮਿਲ ਕੇ ਸਰਹੱਦ ਪਾਰੋਂ ਅੱਤਵਾਦ ਦੀਆਂ ਘਟਨਾਵਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਦੇ ਤਹਿਤ ਨਵੀਂ ਰਣਨੀਤੀ ਬਣਾਈ ਗਈ ਹੈ। ਪਠਾਨਕੋਟ ਦੇ ਪਿੰਡ ਸਕੋਲ ਵਿੱਚ ਨੈਸ਼ਨਲ ਸਕਿਉਰਟੀ ਗਾਰਡ ਕੇਂਦਰ ਸਥਾਪਿਤ ਕੀਤਾ ਜਾਵੇਗਾ। ਇਸ ਦੇ ਲਈ ਪੰਜਾਬ ਸਰਕਾਰ 103 ਏਕੜ ਜ਼ੀਮਨ ਮੁਫ਼ਤ ਦੇਵੇਗੀ।

ਪਠਾਨਕੋਟ ਜਿਲ੍ਹਾ ਸਰਹੱਦੀ ਇਲਾਕਾ ਹੈ, ਇਸ ਜਿਲ੍ਹੇ ਨੂੰ ਜੰਮੂ ਦੀ ਹੱਦ ਲੱਗਦੀ ਹੈ ਅਤੇ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਵੀ ਥੋੜ੍ਹੀ ਦੂਰੀ ‘ਤੇ ਹੈ। ਪਾਕਿਸਤਾਨੀ ਅੱਤਵਾਦੀ ਪਠਾਨਕੋਟ ਵਿੱਚ ਵੀ ਕਈ ਅੱਤਵਾਦੀ ਹਮਲੇ ਕਰ ਚੁੱਕੇ ਹਨ। ਪਠਾਨਕੋਟ ਵਿੱਚ ਆਰਮੀ ਦੇ ਏਅਰਬੇਸ ‘ਤੇ ਵੀ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਇਸੇ ਲਈ ਕੇਂਦਰ ਸਰਕਾਰ ਨੇ ਇਸ ਸਰਹੱਦੀ ਇਲਾਕੇ ਵਿੱਚ ਨੈਸ਼ਨਲ ਸਕਿਉਰਟੀ ਗਾਰਡ ਸੈਂਟਰ ਖੋਲ੍ਹਣ ਦਾ ਵਿਚਾਰ ਕੀਤਾ ਹੈ। ਜੇਕਰ ਪਠਾਨਕੋਟ ਵਿੱਚ ਨੈਸ਼ਨਲ ਸਕਿਉਰਟੀ ਗਾਰਡ ਕੇਂਦਰ ਬਣ ਜਾਂਦਾ ਹੈ ਤਾਂ ਇਸ ਨਾਲ ਅੰਮ੍ਰਿਤਸਰ, ਗੁਰਦਾਸਪੁਰ, ਜੰਮੂ ਅਤੇ ਕਸ਼ਮੀਰ ਦੀਆਂ ਅੰਤਰਰਾਸ਼ਟਰੀ ਸਰਹੱਦਾਂ ਵੀ ਕਵਰ ਹੋ ਜਾਣਗੀਆਂ। ਪਰ ਹੁਣ ਕਿਸਾਨਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।

hacklink al dizi film izle film izle yabancı dizi izle fethiye escort bayan escort - vip elit escort erotik film izle hack forum türk ifşa the prepared organik hit betmarinoMostbetcasibom güncel girişcasibom girişcasibomcasibomistanbul escortsbettilt girişbettiltOnwin girişcasibomcasibombettilt yeni girişcasibom girişCanlı bahis sitelerideneme bonusu veren sitelersekabet twitteraviator game download apk for androidmeritkingbettiltonwin - onwin girişdeneme bonusu veren sitelerGaziosmanpaşa escortcasibomcasibommatbet girişmeritking cumaselçuksportstaraftarium24betparkGrandpashabetGrandpashabetextrabethttps://mangavagabond.online/de/map.phphttps://mangavagabond.online/de/extrabetextrabet girişextrabetpornodriz gsbcmmeritking girişextrabet girişmeritking girişmeritkingmeritking girişmeritking güncel girişvirabet girişmeritking girişmeritkingcasibomjojobetmeritkingmeritkingbets10lunabetmaltcasinocasibom güncel giriş