ਪੁਲਸ ਵਲੋਂ 3 ਵਿਅਕਤੀ ਹੈਰੋਇਨ ਸਮੇਤ ਕਾਬੂ, ਮਾਮਲਾ ਦਰਜ਼

ਪੰਜਾਬ ਡੈਸਕ – ਸ਼੍ਰੀ ਸਤਿੰਦਰ ਸਿੰਘ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ (ਦਿਹਾਤੀ) ਵੱਲੋਂ ਸਾਰੇ ਉੱਚ ਅਫਸਰਾ ਅਤੇ ਮੁੱਖ ਅਫਸਰਾ ਨੂੰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਜੀਰੋ ਟੋਲਰੈੱਸ ਦੀ ਨੀਤੀ ਅਪਣਾਉਣ ਦੀਆ ਹਦਾਇਤਾ ਜਾਰੀ ਕੀਤੀਆ ਹਨ।

ਜੋ ਇਹਨਾ ਹਦਾਇਤਾ ਤਹਿਤ ਸ਼੍ਰੀ ਸੁੱਚਾ ਸਿੰਘ ਡੀ.ਐਸ.ਪੀ ਸਪੈਸ਼ਲ ਬ੍ਰਾਂਚ ਦੀ ਜੇਰੇ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਜੰਡਿਆਲਾ ਵੱਲੋ ਪਿੰਡ ਧਾਰੜ ਤੋਂ ਲਵਪ੍ਰੀਤ ਸਿੰਘ ਉਰਫ ਸ਼ਾਲੂ ਪੁੱਤਰ ਬਲਵਿੰਦਰ ਸਿੰਘ ਵਾਸੀ ਧਾਰੜ ਨੂੰ 170 ਗ੍ਰਾਮ ਹੈਰੋਇਨ, ਹਰਜਿੰਦਰ ਸਿੰਘ ਉਰਫ ਜਿੰਦਾ ਵਾਸੀ ਧਾਰੜ ਨੂੰ 15 ਗ੍ਰਾਮ ਹੈਰੋਇੰਨ ਅਤੇ ਜਗਜੀਤ ਸਿੰਘ ਉਰਫ ਕਾਕਾ ਪੁੱਤਰ ਤਰਲੋਕ ਸਿੰਘ ਵਾਸੀ ਧਾਰੜ ਨੂੰ 20 ਗ੍ਰਾਮ ਹੈਰੋਇਨ ਕੁੱਲ 205 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸ ਸਬੰਧੀ ਉਕਤ ਦੋਸ਼ੀਆਂ ਖਿਲਾਫ ਮੁਕਾਦਮਾ ਨੰ. 192 ਜੁਰਮ 21/61/85 NDPS ACT ਥਾਣਾ ਜੰਡਿਆਲਾ ਦਰਜ ਰਜਿਸਟਰ ਕੀਤਾ ਗਿਆ। ਉਕਤ ਦੋਸ਼ੀਆ ਦੇ ਫਾਰਵਰਡ ਅਤੇ ਬੈਕਵਰਡ ਲਿੰਕਾ ਨੂੰ ਖੰਘਾਲਿਆ ਜਾ ਰਿਹਾ ਹੈ ਅਤੇ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

hacklink al hack forum organik hit deneme bonusu veren sitelerMostbetMostbetistanbul escortsacehgroundsnaptikacehgrounddeneme bonusu veren sitelerbetturkeybetturkeybetturkeyslot siteleriGrandpashabetGrandpashabetaviatordeneme pornosu veren sex siteleriGeri Getirme BüyüsüAlsancak escortÇeşme escortGaziemir escortbetturkeyxslotzbahismarsbahis mobile girişbahiscom mobil girişbahsegelngsbahis resmi girişfixbetbetturkeycasibomcasibomjojobetcasibomjojobetcasibom15 Ocak, casibom giriş, yeni.casibom girişcasibomrestbet mobil girişbetturkey bahiscom mobil girişcasibomcasibomcasibom giriş7slotscratosbetvaycasinoalevcasinobetandyoucasibom girişelizabet girişdeneme pornosu veren sex sitelericasibom güncelganobetpadişahbet girişpadişahbetcasibom girişjojobetjojobet