ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ- ਬਾਬਾ ਮੇਜਰ ਸਿੰਘ 

 

ਜੰਡਿਆਲਾ ਗੁਰੂ ਅਗਸਤ 19 ( ਮਲਕੀਤ ਸਿੰਘ ਚੀਦਾ ) ਰੰਗਰੇਟਾ ਗੁਰੂ ਦਾ ਬੇਟਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਹ ਸਾਲ ਵੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 1 ਸਤੰਬਰ ਨੂੰ ਹਲਕਾ ਮਜੀਠਾ ਦੇ ਪਿੰਡ ਸਿਆਲਕਾ ਤੋਂ ਸਜਾਏ ਜਾਣ ਵਾਲੇ ਚੇਤਨਾ ਮਾਰਚ ਨੂੰ ਸਫਲ ਬਣਾਉਣ ਲਈ ਹਲਕੇ ਦੇ ਪਿੰਡ-ਪਿੰਡ ਮੀਟਿੰਗ ਕਰਕੇ ਸੰਗਤਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।ਇਨ੍ਹਾਂ ਸਬਦਾ ਦਾ ਪ੍ਰਗਟਾਵਾ ਸ੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾਦਲ ਦੇ ਮੁੱਖੀ ਬਾਬਾ ਮੇਜਰ ਸਿੰਘ ਸੋਢੀ ਅਤੇ ਰੰਘਰੇਟਾ ਯੂਥ ਏਕਤਾ ਪੰਜਾਬ ਪ੍ਰਧਾਨ ਨਿਰਮਲ ਸਿੰਘ ਦਸਮੇਸ਼ ਨਗਰ ਨੇ ਸਾਂਝਾ ਬਿਆਨ ਕਰਦਿਆ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ‌ ਕੀਤਾ ਜਾ ਰਿਹਾ ਜੋ ਚੇਤਨਾ ਮਾਰਚ ਕੱਢਿਆ ਜਾ ਰਿਹਾ ਹੇੈ ਉਸ ਵਿੱਚ ਵੱਧ ਤੋਂ ਵੱਧ ਸੰਗਤਾਂ ਦਰਸ਼ਨ ਦੇਣ ਅਤੇ ਹਿੱਸਾ ਲੈਣ ਵਾਲੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਇਸ ਮੌਕੇ,ਤੇ ਪ੍ਰਧਾਨ ਨਿਰਮਲ ਸਿੰਘ ਦਸ਼ਮੇਸ਼ ਨਗਰ,ਜਹੇਦਾਰ ਰਾਮ ਵਡਾਲਾ ਜੋਹਲ,ਜਹੇਦਾਰ ਰਣਜੀਤ ਸਿੰਘ ਰਾਣਾ‌ ਦਸ਼ਮੇਸ਼ ਨਗਰ,ਮਲਕੀਤ ਸਿੰਘ ਚੀਦਾ ਵਡਾਲਾ ਜੋਹਲ,ਹੋ ਰਾਤ ਹਾਜ਼ਰ ਸਨ।

hacklink al hack forum organik hit kayseri escort mariobet girişdeneme bonusu veren sitelerdeneme bonusu veren sitelerbetpark girişodeonbet girişmersobahiskralbet, kralbet girişmeritbet, meritbet girişmeritbet, meritbet girişbuy drugspubg mobile ucsuperbetphantomgrandpashabetsekabetGanobetTümbetdeneme bonusu veren sitelerdeneme bonusuGrandpashabettipobetBetciocasibomgooglercasiboxmavibetmatbetsahabetdeneme bonusudeneme bonusu veren sitelersetrabetsetrabet girişdizipalbetciobetciobetciocasibox