22 ਤਰੀਕ ਦੇ ਧਰਨੇ ਤੋਂ ਡਰਦਿਆਂ ਪ੍ਰਸ਼ਾਸਨ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਕੀਤਾ ਅਰੇਸਟ- ਹਰਪ੍ਰੀਤ ਸਿੰਘ ਕੋਟਲੀ ਗਾਜਰਾਂ। ਦੇਖੋ ਵੀਡਿਓ

ਲੋਕਾਂ ਦੀ ਚੁਣੀ ਹੋਈ ਸਰਕਾਰ ਪ੍ਰਸ਼ਾਸਨ ਦੀ ਮਦਦ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਆਪਣੀ ਸਰਕਾਰ ਹੋਣ ਦਾ ਦੰਮ ਭਰਨ ਵਾਲਿਆਂ ਨੇ ਅੱਜ ਆਪਣੀਆਂ ਹੱਕੀ ਮੰਗਾਂ ਨੂੰ ਲੇ ਕੇ 22 ਤਰੀਕ ਨੂੰ ਚੰਡੀਗੜ ਧਰਨਾਂ ਦੇਣ ਜਾ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਹੋਰ 16 ਜਥੇਬੰਦੀਆਂ ਦੇ ਆਗੂਆਂ ਨੂੰ ਘਰਾਂ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਇਹ ਸਿੱਧਾ ਹੀ ਲੋਕਤੰਤਰ ਦਾ ਘਾਣ ਹੈ ਜਿੱਥੇ ਕਿਸੇ ਨੂੰ ਸੱਚ ਬੋਲਣ ਦੀ ਅਜ਼ਾਦੀ ਨਹੀਂ ਜਿਕਰਯੋਗ ਹੈ ਕਿ ਇਹ ਧਰਨਾ ਫਸਲਾਂ ਦੇ ਖ਼ਰਾਬੇ ਦਾ 50 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ,ਜਿਸ ਕਿਸਾਨ ਦੇ ਪਸ਼ੂ ਧੰਨ ਦੀ ਹਾਨੀ ਹੋਈ ਹੈ ਉਸ ਨੂੰ ਇਕ ਲੱਖ ,ਜਿਸਦਾ ਘਰ ਢੇਰੀ ਹੋਇਆ ਉਸ ਨੂੰ 5 ਲੱਖ ,ਜੀਅ ਦੀ ਮੋਤ ਤੇ ਦੱਸ ਲੱਖ ,ਅਤੇ ਜਿਹੜੇ ਖੇਤਾਂ ਵਿੱਚ ਮਿੱਟੀ ਪੈ ਗਈ ਹੈ ਉੱਥੇ ਮਾਇਨਿੰਗ ਦਾ ਹੱਕ ਕਿਸਾਨ ਨੂੰ ਦਿੱਤਾ ਜਾਵੇ ,ਚਿਪ ਵਾਲੇ ਮੀਟਰ ਲਗਾਉਣੇ ਬੰਦ ਕੀਤੇ ਜਾਣ ,ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ ਵਾਸਤੇ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਹੋ 16 ਜਥੇਬੰਦੀਆਂ ਪਹੁੰਚ ਕੇ ਧਰਨੇ ਨੂੰ ਕਾਮਯਾਬ ਕਰਨਗੇ

ਜਿਹੜੇ ਆਗੂਆਂ ਨੂੰ ਅਰੇਸਟ ਕੀਤਾ ਗਿਆ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ,ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ,ਜਿਲਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ ,ਜਿਲਾ ਸਕੱਤਰ ਜਰਨੇਲ ਸਿੰਘ ਰਾਮੇ,ਸਤਨਾਮ ਸਿੰਘ ਰਾਈਵਾਲ,ਜਿਲਾ ਆਗੂ ਬਲਜਿੰਦਰ ਸਿੰਘ ਰਾਜੇਵਾਲ,ਜ਼ੋਨ ਪ੍ਰੈੱਸ ਸਕੱਤਰ ਸਰਬਜੀਤ ਸਿੰਘ ਢੰਡੋਵਾਲ ਅਤੇ ਹੋਰ ਵੀ ਆਗੂਆਂ ਨੂੰ।

hacklink al hack forum organik hit kayseri escort Mostbetdeneme bonusu veren sitelermariobet girişMostbetGrandpashabetistanbul escortsGrandpashabetacehgroundSnaptikacehgroundgrandpashabetGrandpashabetgüvenilir medyumlarKartal escortKemalpaşa escortKepez escortbetturkeyxslotzbahisbetcio girişsüperbahismeritbetbetciomatbetmarsbahiscasibomjojobetmarsbahispusulabetgrandpashabetjojobetpashagamingbetnanocasibomelizabet girişcasinomhub girişdeneme pornosu veren sex sitelerisetrabetvaycasinobetturkeyKavbet girişcasibomaydın eskortaydın escortmanisa escorttempobetcasibomvbet girişcasibomzbahiszbahiszbahis girişzbahis twittercasibomcasibom girişbetturkey girişportobetsahabetcasibompadişahbet