ਭਾਰਤ ਨੇ ਸਿਰਜਿਆ ਇਤਿਹਾਸ; ਚੰਦਰਯਾਨ-3 ਸਫਲਤਾਪੂਰਵਕ ਚੰਦਰਮਾ ‘ਤੇ ਉੱਤਰਿਆ

ਚੰਦਰਯਾਨ-3 ਦਾ ਲੈਂਡਰ ਮਾਡਿਊਲ ਚੰਦਰਮਾ ਦੀ ਸਤ੍ਹਾ ‘ਤੇ ਸਫਲਤਾਪੂਰਵਕ ਸਾਫਟ-ਲੈਂਡ ਹੋਇਆ।

ਇਸ ਨਾਲ ਭਾਰਤ ਚੰਦਰਮਾ ਦੇ ਦੱਖਣੀ ਧਰੁਵ ਖੇਤਰ ‘ਤੇ ਉਤਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਸਫਲਤਾ ‘ਤੇ ਪੀ.ਐਮ. ਮੋਦੀ ਨੇ ਕਿਹਾ ਕਿ ਇਹ ਮੁਸ਼ਕਲਾਂ ਦੇ ਸਮੁੰਦਰ ਨੂੰ ਪਾਰ ਕਰਨ ਦਾ ਪਲ ਹੈ।

About The Author