ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰੀਓ ਕਪਾਡੀਆ

ਬਾਲੀਵੁੱਡ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਦਿਲ ਚਾਹਤਾ ਹੈ, ਚੱਕ ਦੇ ਇੰਡੀਆ ਅਤੇ ਹੈਪੀ ਨਿਊ ਈਅਰ ਵਰਗੀਆਂ ਮਸ਼ਹੂਰ ਬਾਲੀਵੁੱਡ ਫਿਲਮਾਂ ”ਚ ਆਪਣੀਆਂ ਭੂਮਿਕਾਵਾਂ ਲਈ ਮਸ਼ਹੂਰ ਅਦਾਕਾਰ ਰੀਓ ਕਪਾਡੀਆ ਦਾ ਦਿਹਾਂਤ ਹੋ ਗਿਆ ਹੈ। ਉਹ ਸਿਰਫ਼ 66 ਸਾਲ ਦੇ ਸਨ। ਫਿਲਹਾਲ ਉਨ੍ਹਾਂ ਦੇ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਅਦਾਕਾਰ ਦਾ ਅੰਤਿਮ ਸਸਕਾਰ 15 ਸਤੰਬਰ ਨੂੰ ਹੋਣ ਵਾਲਾ ਹੈ। ਬਾਲੀਵੁੱਡ ਇੱਕ ਬਹੁਮੁਖੀ ਪ੍ਰਤਿਭਾ ਦੇ ਦੇਹਾਂਤ ‘ਤੇ ਸੋਗ ਮਨਾ ਰਿਹਾ ਹੈ ਜਿਸ ਨੇ ਉਦਯੋਗ ਵਿੱਚ ਇੱਕ ਮਹੱਤਵਪੂਰਨ ਛਾਪ ਛੱਡੀ ਹੈ। ਰੀਓ ਕਪਾਡੀਆ ਨੂੰ ਆਮਿਰ ਖਾਨ ਤੋਂ ਲੈ ਕੇ ਸ਼ਾਹਰੁਖ ਖਾਨ ਵਰਗੇ ਵੱਡੇ ਸਿਤਾਰਿਆਂ ਨਾਲ ਦੇਖਿਆ ਗਿਆ ਹੈ। ਉਨ੍ਹਾਂ ਨੂੰ ਆਖਰੀ ਵਾਰ ਪ੍ਰਾਈਮ ਵੀਡੀਓ ਦੀ ਵੈੱਬ ਸੀਰੀਜ਼ ਮੇਡ ਇਨ ਹੈਵਨ 2 ਵਿੱਚ ਦੇਖਿਆ ਗਿਆ ਸੀ।

hacklink al hack forum organik hit kayseri escort Snaptikgrandpashabetescort1xbet girişPin up yuklefixbetMegabahiszbahissahabetbetsat girişcasibom 816 com giristake drugsanal sex pornmersobahisjojobetbetsat girişsahabettipobetolabahisolabahis girişpadişahbetpadişahbetbuy drugspusulabetextrabetramadabet1xbet