ਕਾਰਗਿਲ ‘ਚ ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦਾ ਫੌਜੀ ਜਵਾਨ ਸ਼ਹੀਦ

ਪੰਜਾਬ ਦੇ ਸੰਗਰੂਰ ਜਿਲ੍ਹੇ ਦੇ ਪਿੰਡ ਛਾਜਲੀ ਦਾ ਫੋਜੀ ਜਵਾਨ ਪਰਮਿੰਦਰ ਸਿੰਘ ਦੇਸ਼ ਲਈ ਸੇਵਾਵਾਂ ਨਿਭਾਉਂਦਾ ਹੋਇਆ ਕਾਰਗਿਲ ‘ਚ ਸ਼ਹੀਦ ਹੋ ਗਿਆ ਹੈ। ਫੋਜੀ ਜਵਾਨ ਪਰਮਿੰਦਰ ਸਿੰਘ (25) ਦਾ ਵਿਆਹ ਇੱਕ ਸਾਲ ਪਹਿਲਾਂ 2 ਅਕਤੂਬਰ ਨੂੰ ਹੋਇਆ ਸੀ। ਬੀਤੀ ਕੱਲ 3 ਅਕਤੂਬਰ ਨੂੰ ਪਰਮਿੰਦਰ ਸਿੰਘ ਨੇ ਸ਼ਹਾਦਤ ਪ੍ਰਾਪਤ ਕੀਤੀ।

ਪਿੰਡ ਛਾਜਲੀ ਦੀ ਸਰਪੰਚ ਪਰਮਿੰਦਰ ਕੌਰ ਦੇ ਪਤੀ ਸਮਾਜ ਸੇਵੀ ਇੰਦਰਜੀਤ ਸਿੰਘ ਬਾਵਾ ਧਾਲੀਵਾਲ ਨੇ ਦੱਸਿਆ ਕਿ ਪਿੰਡ ਛਾਜਲੀ ਦੀ ਸਮਰਾਓ ਪੱਤੀ ਦਾ ਜੰਮਪਲ ਪਰਮਿੰਦਰ ਸਿੰਘ (25) ਸਿੱਖ ਰੈਜੀਮੈਂਟ 31 ਪੰਜਾਬ ‘ਚ ਦੇਸ਼ ਦੀ ਸੇਵਾ ਲਈ ਕਾਰਗਿਲ ‘ਚ ਡਿਊਟੀ ਨਿਭਾਅ ਰਿਹਾ ਸੀ ਜਿੱਥੇ ਉਹ ਸ਼ਹੀਦ ਹੋ ਗਿਆ। ਪਰਮਿੰਦਰ ਸਿੰਘ 7 ਸਾਲ ਤੋਂ ਫੌਜ ਨੂੰ ਆਪਣੀਆਂ ਸੇਵਾਵਾਂ ਦੇ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਸ਼ਹੀਦ ਪਰਮਿੰਦਰ ਸਿੰਘ ਦਾ ਦੂਜਾ ਭਰਾ ਗੁਰਪਿੰਦਰ ਸਿੰਘ ਵੀ ਫੌਜ ‘ਚ ਸੇਵਾਵਾਂ ਨਿਭਾਅ ਰਿਹਾ ਹੈ ਤੇ ਉਸ ਦਾ ਪਿਤਾ ਗੁਰਜੀਤ ਸਿੰਘ ਫ਼ੌਜ ‘ਚੋਂ ਸੇਵਾਮੁਕਤ ਹੋ ਕੇ ਆਇਆ ਹੈ। ਇੰਦਰਜੀਤ ਸਿੰਘ ਬਾਵਾ ਨੇ ਦੱਸਿਆ ਕਿ ਸ਼ਹੀਦ ਫੌਜੀ ਪਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਸ਼ਾਮ ਤਕ ਪਹੁੰਚਣ ਦੀ ਸੰਭਾਵਨਾ ਹੈ।

hacklink al hack forum organik hit kayseri escort SnaptikgrandpashabetescortPin up yuklefixbetMegabahiszbahissahabetcasibom 816 com giristake drugsanal sex pornmersobahisjojobetpadişahbet girişsahabettipobetbetzulavaycasino girişvaycasinopadişahbetbuy drugsextrabetartemisbetbetciodinamobetcasinoroyaldeneme bonusu