ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ, ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੱਖਣੀ ਏਸ਼ੀਆਈ ਖਿੱਤੇ ਵਿੱਚ ਪੰਜਾਬ ਇੱਕ ਪ੍ਰਭਾਵਸ਼ਾਲੀ ਸਭਿਆਚਾਰਕ, ਇਤਿਹਾਸਕ ਅਤੇ ਰਾਜਨੀਤਕ ਖਿੱਤਾ ਹੈ। ਜਿਸ ਦੇ ਰਹਿਣ-ਸਹਿਣ, ਖਾਣ-ਪੀਣ, ਭੰਗੜਾ ਅਤੇ ਸੰਗੀਤ ਨੂੰ ਦੁਨੀਆਂ ਭਰ ਵਿੱਚ ਸਰਾਹਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਖਿੱਤੇ ਵਿੱਚ ਸਿੱਖ ਧਰਮ, ਬੁੱਧ ਮੱਤ ਅਤੇ ਸੂਫ਼ੀਵਾਦ ਨੇ ਸ਼ੁਰੂਆਤ ਕੀਤੀ ਅਤੇ ਬਾਅਦ ਵਿੱਚ ਪੂਰੀ ਦੁਨੀਆਂ ਵਿੱਚ ਫੈਲ ਗਿਆ।

ਭਾਸ਼ਾ ਮੰਤਰੀ ਨੇ ਦੱਸਿਆ ਕਿ ਪੰਜਾਬੀ ਲੋਕ ਰੁਜ਼ਗਾਰ ਦੇ ਬਿਹਤਰ ਮੌਕਿਆਂ ਦੀ ਤਲਾਸ਼ ਵਿੱਚ ਵੱਖ-ਵੱਖ ਮੁਲਕਾਂ ਵਿੱਚ ਵਸ ਗਏ ਹਨ ਅਤੇ ਹੁਣ ਉਹਨਾਂ ਦੀਆਂ ਅਗਲੀਆਂ ਪੀੜ੍ਹੀਆਂ ਪੰਜਾਬੀ ਭਾਸ਼ਾ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ, ਜਿਸਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਤਾਂ ਜੋ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿੱਖਣ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ।

ਬੈਂਸ ਨੇ ਦੱਸਿਆ ਕਿ ਇਹ ਓਲੰਪੀਆਡ 9 ਅਤੇ 10 ਦਸੰਬਰ, 2023 ਨੂੰ ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ। ਇਸ ਵਿੱਚ 40 ਮਿੰਟ ਵਿੱਚ ਅਬਜੈਕਟਿਵ ਟਾਈਪ ਦੇ 50 ਨੰਬਰਾਂ ਦੇ 50 ਪ੍ਰਸ਼ਨ ਪੁੱਛੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਓਲੰਪੀਆਡ ਵਿੱਚ ਅੱਠਵੀਂ ਅਤੇ ਨੌਵੀਂ ਜਮਾਤ ਵਿੱਚ ਪੜ੍ਹਨ ਵਾਲੇ 17 ਸਾਲ ਦੀ ਉਮਰ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ।

ਇਸ ਤੋਂ ਇਲਾਵਾ ਇਸ ਓਲੰਪੀਆਡ ਵਿੱਚ ਹਿੰਦੋਸਤਾਨ,ਅਮਰੀਕਾ,ਅਸਟਰੇਲੀਆ, ਯੂਰਪ ਅਤੇ ਹੋਰ ਥਾਵਾਂ ਤੇ ਵਸਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ੳਹਨਾਂ ਦੱਸਿਆ ਕਿ ਛੇ ਟਾਈਮ ਜ਼ੋਨਾਂ ਵਿੱਚ 2 ਘੰਟਿਆਂ ਲਈ ਇਹ ਓਲੰਪੀਆਡ ਚੱਲੇਗਾ। ਇਸ ਓਲੰਪੀਆਡ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੇ ਕੀਤੀ ਜਾ ਸਕਦੀ ਹੈ। ਇਸ ਦੇ ਲਈ ਰਜਿਸਰੇਸ਼ਨ ਸ਼ੁਰੂ ਹੋ ਚੁਕੀ ਹੈ।

hacklink al dizi film izle film izle yabancı dizi izle fethiye escort bayan escort - vip elit escort erotik film izle hack forum türk ifşa the prepared organik hit galabet girişMostbetcasibom güncel girişcasibomcasibomcasibomistanbul escortsbettilt girişbettiltOnwin girişcasibomcasibombettilt yeni girişcasibom girişCanlı bahis sitelerideneme bonusu veren siteler hangileridir?sekabet twitteraviator game download apk for androidmeritkingbettiltonwindeneme bonusu veren sitelerAvcılar escortcasibomcasibomsahabetmeritking cumaselçuksportstaraftarium24betparkGrandpashabetGrandpashabetextrabethttps://mangavagabond.online/de/map.phpdeneme bonusuhttps://mangavagabond.online/de/extrabetextrabet girişextrabetpornmklyl wfmcxmeritking girişextrabet girişmeritking girişmeritkingmeritking girişmeritking güncel girişvirabet girişmeritking girişmeritkingcasibomjojobetMeritkingmeritkingcasibomlunabetmaltcasino