ਬਾਬਾ ਮੁਰਾਦ ਸ਼ਾਹ ਜੀ ਦਾ 62ਵਾਂ ਉਰਸ ਸਲਾਨਾ ਮੁਬਾਰਕ

ਨਕੋਦਰ(ਏਕਮ ਨਿਊਜ਼) : ਜੈ ਬਾਬਾ ਮੁਰਾਦ ਸ਼ਾਹ ਜੀ ਦਾ 62ਵਾਂ ਉਰਸ 2 ਦਿਨਾਂ ਦਾ ਸਲਾਨਾ ਮੇਲਾ 1-2 ਸਤੰਬਰ 2022 ਦਿਨ ਵੀਰਵਾਰ ਤੇ ਸ਼ੁੱਕਰਵਾਰ ਨੂੰ ਨਕੋਦਰ ਵਿੱਖੇ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈਕੇ ਤਿਆਰੀਆਂ ਕੀਤੀਆਂ ਗਈਆਂ ਹਨ। ਜਿਸ ਵਿੱਚ ਪੰਜਾਬ ਦੇ ਮਸ਼ਹੂਰ ਕਵਾਲ ਭਾਗ ਲੈ ਰਹੇ ਹਨ। ਇਸ ਦੌਰਾਨ ਅੱਜ ਦੁਪਹਿਰ 1 ਵਜੇ ਝੰਡੇ ਦੀ ਰਸਮ ਕੀਤੀ ਜਾਵੇਗੀ ਅਤੇ ਰਾਤ 8 ਵਜੇ ਕਰਾਮਲ ਅਲੀ ਐਂਡ ਪਾਰਟੀ ਮਲੇਰਕੋਟਲਾ ਵਾਲ਼ੇ ਵਲੋਂ ਮਹਿਫ਼ਿਲ ਏ ਕਵਾਲੀਆਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸੇ ਤਰ੍ਹਾਂ 2 ਸਤੰਬਰ ਨੂੰ ਸੰਸਥਾ ਦੇ ਚੇਅਰਮੈਨ ਤੇ ਪੰਜਾਬੀ ਗਾਇਕ ਗੁਰਦਾਸ ਮਾਨ ਵਿਸ਼ੇਸ਼ ਰੂਪ ਤੋਂ ਪੇਸ਼ਕਾਰੀ ਦੇਣਗੇ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişAdana escortjojobetporno sexpadişahbetsahabet