ਸੀਐਮ ਭਗਵੰਤ ਮਾਨ ਨੇ ਵੰਡੀਆਂ ਚੇਅਰਮੈਨੀਆਂ, ‘ਆਪ’ ਲੀਡਰਾਂ ਨੂੰ ਸੌਂਪੇ ਵਿਭਾਗ

ਪੰਜਾਬ ਸਰਕਾਰ ਵੱਲੋਂ ਨੌਂ ਹੋਰ ਵਿਭਾਗਾਂ ਦੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਮੰਗਲ ਸਿੰਘ ਨੂੰ ਪੰਜਾਬ ਖੇਤੀਬਾੜੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦਾ ਚੇਅਰਮੈਨ ਲਾਇਆ ਗਿਆ ਹੈ। ਇਸ ਸਮੇਂ ਮੰਗਲ ਸਿੰਘ ‘ਆਪ’ ਲਈ ਲੋਕ ਸਭਾ ਹਲਕਾ ਜਲੰਧਰ ਦੇ ਇੰਚਾਰਜ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਹਨ। ਇਸ ਤੋਂ ਇਲਾਵਾ ਡਾ. ਸੁਖਪਾਲ ਸਿੰਘ ਨੂੰ ਪੰਜਾਬ ਰਾਜ ਕਿਸਾਨ ਕਮਿਸ਼ਨ, ਅਮਨਦੀਪ ਮੋਹੀ ਨੂੰ ਮਾਰਕਫੈੱਡ, ਬਲਦੇਵ ਸਿੰਘ ਨੂੰ ਪਨਗਰੇਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਗੋਲਡੀ ਖਰੜ ਨੂੰ ਪੰਜਾਬ ਨੌਜਵਾਨ ਵਿਕਾਸ ਬੋਰਡ, ਜਗਦੀਪ ਸਿੰਘ ਸੰਧੂ ਨੂੰ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਲਿਮਟਿਡ, ਸ਼ਮਿੰਦਰ ਖਿੰਡਾ ਨੂੰ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ, ਦਲਬੀਰ ਸਿੰਘ ਢਿੱਲੋਂ ਨੂੰ ਪੰਜਾਬ ਸਮਾਲ ਸਕੇਲ ਉਦਯੋਗ ਕਾਰਪੋਰੇਸ਼ਨ ਤੇ ਨਵਜੋਤ ਜਰਗ ਨੂੰ ਜੰਗਲਾਤ ਵਿਕਾਸ ਕਾਰਪੋਰੋਸ਼ਨ ਦਾ ਚੇਅਰਮੈਨ ਲਾਇਆ ਹੈ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişAdana escortjojobetporno sexpadişahbetsahabet