ਝਾਰਖੰਡ ਤੋਂ ਅਫੀਮ ਉਤਪਾਦਕ ਅਤੇ ਕੁਲੈਕਟਰ 12 ਕਿਲੋ ਅਫੀਮ ਸਮੇਤ ਗ੍ਰਿਫਤਾਰ
9 ਕਰੋੜ ਦੀ ਵੱਡੀ ਰਕਮ ਵਾਲੇ 30 ਬੈਂਕ ਖਾਤੇ ਫ੍ਰੀਜ਼ ਕੀਤੇ ਗਏ
ਡਰੱਗ ਮਨੀ ਤੋਂ ਬਣੀਆਂ 6 ਕਰੋੜ ਦੀਆਂ 12 ਜਾਇਦਾਦਾਂ ਦੀ ਪਛਾਣ
ਯੂਕੇ, ਯੂਐਸ ਆਸਟ੍ਰੇਲੀਆ ਅਤੇ ਕੈਨੇਡਾ ਤੋਂ 5 ਵਿਦੇਸ਼ੀ ਬੇਸ ਸੰਸਥਾਵਾਂ ਅਤੇ ਦਿੱਲੀ ਵਿੱਚ 6 ਕਸਟਮ ਅਧਿਕਾਰੀ ਨਾਮਜ਼ਦ ਕੀਤੇ ਗਏ ਹਨ
…