01/08/2025 4:13 PM

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਤਬੀਅਤ ਖਰਾਬ ਹੋਣ ਕਾਰਨ ਗਈ ਜਾਨ

ਸ਼ੰਭੂ ਬਾਰਡਰ ‘ਤੇ ਜਾਰੀ ਕਿਸਾਨਾਂ ਦੇ ਅੰਦੋਲਨ ਵਿੱਚ ਕਿਸਾਨਾਂ ਦੀ ਮੌਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਸਵੇਰੇ ਕਿਸਾਨੀ ਧਰਨੇ ਵਿੱਚ ਹਿੱਸਾ ਲੈ ਰਹੇ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜਸਵੰਤ ਸਿੰਘ ਪੁੱਤਰ ਗੁਰਦਿੱਤ ਸਿੰਘ ਉਮਰ 70 ਸਾਲ ਪਿੰਡ ਸਾਹਬਾਜਪੁਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਤਰਨ ਤਰਨ ਨਾਲ ਸਬੰਧਤ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਜਪੁਰਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਕਿਸਾਨ ਜਸਵੰਤ ਸਿੰਘ ਆਪਣੇ ਪਿੱਛੇ ਪਤਨੀ ਬਲਵਿੰਦਰ ਕੌਰ ਪੁੱਤਰ ਰਣਜੋਧ ਸਿੰਘ, ਧੀ ਸਤਿੰਦਰ ਕੌਰ ਤੇ ਸਿਮਰਨਜੀਤ ਕੌਰ ਛੱਡ ਗਿਆ ਹੈ।

hacklink al hack forum organik hit deneme bonusu veren sitelerMostbetcasibom girişistanbul escortsacehgroundsnaptikacehgroundParibahis güncel girişdeneme bonusu veren sitelerdeneme bonusu veren sitelerhipbet girişbets10edudeneme bonusu veren sitelermatadorbetextrabet girişextrabetbetturkeybetturkeybetturkeyporno izlenorabahis girişmatadorbet2024 deneme bonusu veren sitelerGrandpashabetGrandpashabetbahis forumubahis forumubetnanotruvabet girişnfs bonusdeneme bonusu veren siteler 2025deneme escort siteleri istanbulGeri Getirme BüyüsüSapanca escortSakarya escortSapanca escortcasibom girişcasibomcasibom günceljojobetlimanbet mobil girişvirabetSahabetpadişahbetextrabetextrabet girişjojobetCasibom giriş: 731betzula girişmeritbetjojobetmatadorbetzbahisSahabetcasibom girişjojobetjojobetcasibompolobet mobil giriş