ਜਲੰਧਰ ਵੈਸਟ ਨੂੰ ‘ਬੈਸਟ’ ਬਣਾਉਣ ਲਈ ਹਰਸੰਭਵ ਕੋਸ਼ਿਸ਼ ਕਰਨਗੇ ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ- ਸੋਸ਼ਲ ਵਰਕਰ ਅਨੀਲ ਗਿੱਲ

ਜਲੰਧਰ (EN) ਜਲੰਧਰ ਪੱਛਮੀ ਰਾਖਵੇਂ ਵਿਧਾਨ ਸਭਾ ਹਲਕੇ ਦੀ 10 ਜੁਲਾਈ ਨੂੰ ਹੋਈ ਜ਼ਿਮਨੀ ਚੋਣ ਵਿੱਚ ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਨੇ ਬਾਜ਼ੀ ਮਾਰਦਿਆਂ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਹੈ। ਮੋਹਿੰਦਰ ਭਗਤ ਨੂੰ 55246 ਵੋਟਾਂ ਪਈਆਂ ਹਨ। ਦੱਸ ਦਈਏ ਕਿ ਮੋਹਿੰਦਰ ਭਗਤ 37,325 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ।‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਪਹਿਲੇ ਗੇੜ ਵਿੱਚ ਹੀ ਆਪਣੇ ਵਿਰੋਧੀਆਂ ਨੂੰ ਪਛਾੜਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੀ ਆਖਰੀ 13ਵੇਂ ਗੇੜ ਤੱਕ ਲੀਡ ਨਹੀਂ ਟੁੱਟੀ।ਰਿਟਰਨਿੰਗ ਅਫ਼ਸਰ ਅਲਕਾ ਕਾਲੀਆ ਨੇ ਗਿਣਤੀ ਮੁਕੰਮਲ ਹੋਣ ’ਤੇ ‘ਆਪ’ ਆਗੂ ਮਹਿੰਦਰ ਭਗਤ ਨੂੰ ਜਿੱਤ ਦਾ ਸਰਟੀਫਿਕੇਟ ਦਿੱਤਾ। ਇਸ‘ ਦੌਰਾਨ ਆਪ’ ਉਮੀਦਵਾਰ ਮਹਿੰਦਰ ਭਗਤ ਦੀ ਜਿੱਤ ’ਤੇ ਸੋਸ਼ਲ ਵਰਕਰ ਅਨੀਲ ਗਿੱਲ ਨੇ ਵਧਾਈਆਂ ਦੇਕੇ ਖੁਸ਼ੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੇ ਕੰਮ ਤੋਂ ਵਧੇਰੇ ਖੁਸ਼ ਹਨ ਜਿਸ ਕਾਰਨ ਉਨ੍ਹਾਂ ‘ਆਪ’ ਉਮੀਦਵਾਰ ਨੂੰ ਵੱਡੇ ਫ਼ਰਕ ਨਾਲ ਜਿਤਾਇਆ ਹੈ। ਸੋਸ਼ਲ ਵਰਕਰ ਅਨੀਲ ਗਿੱਲ ਨੇ ਕਿਹਾ ਕਿ ਹੁਣ ਉਹ ਜਲੰਧਰ ਵੈਸਟ ਨੂੰ ‘ਬੈਸਟ’ ਬਣਾਉਣ ਲਈ ਹਰਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ਸੋਸ਼ਲ ਵਰਕਰ ਅਨੀਲ ਗਿੱਲ ਤੇ ਕਮਲ ਸ਼ੇਰਗਿੱਲ ਹਾਜਰ ਸਨ |

hacklink al hack forum organik hit kayseri escort Snaptikgrandpashabetescort1xbet girişPin up yuklesahabetbetistgrandpashabet1xbetYalova escortmadridbet girişdeneme bonusu veren sitelerjojobet 1025 com girispadişahbetdedebetmarsbahismarsbahismarsbahis