18 ਸਾਲ ਤੋ ਘੱਟ ਬੱਚਿਆਂ ਦੇ ਮਾਪੇ ਹੋ ਜਾਨ ਸਾਵਧਾਨ ਨਈ ਤਾਂ ਹੋਵੇਗੀ 3 ਸਾਲ਼ ਦੀ ਸਜਾ

ਪੰਜਾਬ ਡੈਸਕ (EN)ਆਪਣੇ ਬੱਚਿਆਂ ਨੂੰ ਮੋਟਰਸਾਈਕਲ ਅਤੇ ਕਾਰਾਂ ਦੇਣ ਵਾਲੇ ਮਾਪੇ ਹੁਣ ਸਾਵਧਾਨ ਹੋ ਜਾਣ ਕਿਉਂਕਿ ਪੰਜਾਬ ਪੁਲਿਸ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਬੱਚੇ ਕਾਰ ਜਾਂ ਮੋਟਰਸਾਈਕਲ ਚਲਾਉਂਦੇ ਹੋਏ ਫੜੇ ਗਏ ਤਾਂ ਉਨ੍ਹਾਂ ਨੂੰ 25,000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਅਤੇ ਪਰਿਵਾਰਕ ਮੈਂਬਰਾਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸ਼ਹਿਰ ਵਿੱਚ ਵੱਧ ਰਹੇ ਹਾਦਸਿਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਦੀ ਕਾਪੀ ਵਿਚ ਪੰਜਾਬ ਭਰ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ 31-7-2024 ਤੋਂ ਬਾਅਦ ਜੇਕਰ ਕੋਈ 18 ਸਾਲ ਤੋਂ ਘੱਟ ਉਮਰ ਦਾ ਕੋਈ ਵਿਅਕਤੀ ਮੋਟਰਸਾਈਕਲ ਜਾਂ ਕਾਰ ਚਲਾਉਂਦਾ ਫੜਿਆ ਗਿਆ ਤਾਂ ਉਸ ਨੂੰ 25,000 ਰੁਪਏ ਜੁਰਮਾਨਾ ਕੀਤਾ ਜਾਵੇਗਾ | ਅਤੇ ਭੁਗਤਾਨ ਨਾ ਕਰਨ ਦੀ ਸੂਰਤ ਵਿੱਚ ਬੱਚੇ ਦੇ ਪਿਤਾ ਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ ਦੇ ਹੁਕਮ ਜਾਰੀ ਕੀਤੇ ਗਏ ਹਨ।

hacklink al hack forum organik hit kayseri escort mariobet girişdeneme bonusu veren sitelerdeneme bonusu veren sitelerbetpark girişodeonbet girişmersobahiskralbet, kralbet girişmeritbet, meritbet girişmeritbet, meritbet girişbuy drugspubg mobile ucsuperbetphantomgrandpashabetsekabetGanobetTümbetdeneme bonusu veren sitelerdeneme bonusuGrandpashabettipobetBetciocasibomgooglercasiboxbetturkeymavibetultrabetextrabetbetciomavibetmatbetsahabetdeneme bonusudeneme bonusu veren sitelersetrabetsetrabet girişdizipal31vaktitürk pornobetciobetciobetciocasibox