ਨਵੀਂ ਕਾਰ ‘ਤੇ ਬਾਬਾ ਬੁੱਢਾ ਸਾਹਿਬ ਮੱਥਾ ਟੇਕਣ ਗਿਆ ਸੀ ਪਰਿਵਾਰ, ਪਰਤਦੇ ਸਮੇਂ ‘ਚ ਨਹਿਰ ‘ਚ ਡਿੱਗੀ ਗੱਡੀ

ਅੰਮ੍ਰਿਤਸਰ ਦੇ ਝਬਾਲ ਰੋਡ ਤੇ ਸਥਿਤ ਮੂਲੇ ਚੱਕ ਪਿੰਡ ਵਿੱਚ ਉਸ ਸਮੇਂ ਹਾਦਸਾ ਵਾਪਰ ਗਿਆ ਜਦੋਂ ਬਾਬਾ ਬੁੱਢਾ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਇੱਕ ਪਰਿਵਾਰ ਦੀ ਗੱਡੀ ਹਾਦਸਾ ਗ੍ਰਸਤ ਹੋ ਗਈ। ਜਾਣਕਾਰੀ ਮੁਤਾਬਕ ਇੱਕ ਕਾਰ ਮੂਲੇ ਚੱਕ ਪਿੰਡ ਚੋਂ ਨਿਕਲਦੀ ਨਹਿਰ ਦੇ ਸੂਏ ਵਿੱਚ ਜਾ ਡਿੱਗੀ ਗਨੀਮਤ ਰਹੀ ਕਿ ਇਸ ਹਾਦਸੇ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਾਰ ਦੇ ਪਰਖੱਚੇ ਤੱਕ ਉੱਡ ਗਏ।ਇਸ ਦੌਰਾਨ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਇਹ ਮੂਲ ਚੱਕ ਪਿੰਡ ਤੋਂ ਝਬਾਲ ਰੋਡ ਦੇ ਨਾਲ ਜੋੜਦੀ ਪਿੰਡ ਦੀ ਇਕਲੌਤੀ ਸੜਕ ਹੈ ਪਰ ਇਸ ਤੇ ਨਹਿਰ ਦੇ ਸੂਏ ਦਾ ਪੁੱਲ ਬਹੁਤਾ ਹੀ ਭੀੜ ਹੈ, ਜਿਸ ਕਾਰਨ ਆਏ ਦਿਨ ਹੀ ਹਾਦਸੇ ਵਾਪਰਨ ਦਾ ਡਰ ਰਹਿੰਦਾ ਹੈ। ਉਹਨਾਂ ਕਿਹਾ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਲੇਕਿਨ ਅਸੀਂ ਫਿਰ ਵੀ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਇਸ ਪੁੱਲ ਨੂੰ ਥੋੜਾ ਚੋੜਾ ਕੀਤਾ ਜਾਵੇ।

hacklink al hack forum organik hit kayseri escort Snaptikgrandpashabetescort1xbet girişPin up yuklefixbetsahabetpusulabetcasinometropolverabet girişdeneme bonusu veren sitelerbetsatbets10padişahbetdeneme bonusudeneme bonusutipobet