ਜੀਂਦ ‘ਚ ਰੋਡਵੇਜ਼ ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ

ਜੀਂਦ ‘ਚ ਰੋਹਤਕ ਰੋਡ ‘ਤੇ ਰੋਡਵੇਜ਼ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ ਟਰੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। 2 ਦਰਜਨ ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ ਹਨ ,ਜਿਨ੍ਹਾਂ ‘ਚੋਂ 3 ਦੀ ਹਾਲਤ ਗੰਭੀਰ ਹੈ। ਜ਼ਖਮੀਆਂ ਨੂੰ ਇਲਾਜ ਲਈ CHC ਜੁਲਾਣਾ ਵਿਖੇ ਦਾਖਲ ਕਰਵਾਇਆ ਗਿਆ ਹੈ।

About The Author