ਚੰਡਿਗੜ -ਪੰਜਾਬ ‘ਚ ਵੱਧ ਰਹੀ ਠੰਡ ਦੌਰਾਨ ਸਰਕਾਰ ਵੱਲੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਸਰਕਾਰ ਵਲੋਂ ਜਾਰੀ ਕੀਤੇ ਗਏ ਹੁਕਮ ਦੇ ਮੁਤਾਬਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ 2022 ਤੋਂ ਲੈ ਕੇ 1 ਜਨਵਰੀ 2023 ਤੱਕ ਸਰਦੀ ਦੀਆਂ ਛੁੱਟੀਆਂ ਹੋਣਗੀਆਂ।


Users Today : 1