04/26/2024 7:53 PM

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ PM ਮੋਦੀ ਤੇ CM ਮਾਨ ਵੱਲੋਂ ਲੱਖ-ਲੱਖ ਵਧਾਈਆਂ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਮਾਨ ਨੇ ਟਵਿਟ ਵਿੱਚ ਲਿਖਿਆ ਹੈ, ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ… ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…।

ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ…

ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ

ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ…

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ, ਉਨ੍ਹਾਂ ਨੂੰ ਮੈਂ ਪ੍ਰਣਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਵਰ੍ਹਿਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਹਨਾਂ ਟਵੀਟ ਵਿਚ ‌ਲਿਖਿਆ ਹੈ, ’’ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ, ਉਨ੍ਹਾਂ ਨੂੰ ਮੈਂ ਪ੍ਰਣਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਵਰ੍ਹਿਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।’’