ਭਾਰਤੀ ਕਿਸਾਨ ਯੂਨੀਅਨ ਦਾ ਵੱਡਾ ਐਲਾਨ, ਪੰਜਾਬ ‘ਚ 5 ਜਨਵਰੀ ਨੂੰ ਸਾਰੇ ਜ਼ਿਲ੍ਹਿਆਂ ਦੇ ਟੋਲ ਪਲਾਜ਼ੇ ਕੀਤੇ ਜਾਣਗੇ ਟੋਲ ਮੁਕਤ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਵਿੱਚ 5 ਜਨਵਰੀ ਨੂੰ ਸਾਰੇ ਟੋਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਟੋਲ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੰਦ ਕੀਤੇ ਜਾਣਗੇ। BKU ਏਕਤਾ ਉਗਰਾਹਾਂ ਨੇ ਇਹ ਫ਼ੈਸਲਾ ਕਿਸਾਨ-ਮਜ਼ਦੂਰ ਸੰਘਰਸ਼ ਕੇਮਟੀ ਦੇ ਮੰਗ ਪੱਤਰ ‘ਤੇ ਸਹਿਮਤੀ ਜਤਾਉਂਦੇ ਹੋਏ ਲਿਆ ਹੈ।ਇਸ ਸਬੰਧੀ BKU ਏਕਤਾ ਉਗਰਾਹਾਂ ਦੇ ਪ੍ਰਦੇਸ਼ ਸੇਕ੍ਰੇਟਰੀ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਹਿਲਾਂ ਤੋਂ ਪੰਜਾਬ ਦੇ 18 ਟੋਲ 15 ਜਨਵਰੀ ਤੱਕ ਫ੍ਰੀ ਕੀਤੇ ਗਏ ਹਨ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜਿਨ੍ਹਾਂ ਮੰਗਾਂ ‘ਤੇ ਲੜ ਰਹੀ ਹੈ, ਉਨ੍ਹਾਂ ‘ਤੇ ਸਹਿਮਤੀ ਜਤਾਉਂਦੇ ਹੋਏ ਪੰਜਾਬ ਦੇ ਸਾਰੇ ਟੋਲ ਫ੍ਰੀ ਕੀਤੇ ਜਾਣਗੇ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişAdana escortjojobetporno sexpadişahbetsahabet