ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਗੁਰਾਇਆ ਪੁਲਿਸ ਵੱਲੋਂ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 22 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਕਾਮਯਾਬੀ ਹਾਸਲ ਕੀਤੀ।

ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੁਲਿਸ ਕਪਤਾਨ, ਇਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ- ਡਵੀਜਨ ਫਿਲੌਰ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਟੀਮ ਵੱਲੋਂ 22 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਫਿਲਰ ਜੀ ਨੇ ਦੱਸਿਆ ਕਿ ਮਿਤੀ 06-01-2023 ਨੂੰ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਪਾਰਟੀ ਦੇ ਸਹਾਇਕ ਸਬ ਇੰਸਪੈਕਟਰ ਸੁਖਵਿੰਦਰ ਪਾਲ ਸਮੇਤ ਸਾਥੀ ਕਰਮਚਾਰੀਆ ਦੇ ਬਾਏ ਚੈਕਿੰਗ ਬਾ ਨਾਕਾ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪਿੰਡ ਰੁੜਕਾ ਕਲਾਂ ਤੋਂ ਕਾਹਨਾ ਢੇਸੀਆ ਨੂੰ ਜਾ ਰਹੇ ਸੀ ਜਦ ਪੁਲਿਸ ਪਾਰਟੀ ਰਾਜਗੋਮਾਲ ਤੋਂ ਥੋੜਾ ਅੱਗੇ ਨਜਦੀਕ ਸ਼ਮਸਾਨ ਘਾਟ ਪੁੱਜੀ ਤਾਂ ਸਾਹਮਣੇ ਦੀ ਤਰਫੋਂ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਆਪਣੇ ਸੱਜੇ ਹੱਥ ਵਿੱਚ ਫੜਿਆ ਪਾਰਦਰਸ਼ੀ ਮੋਮੀ ਲਿਫਾਫਾ ਨੂੰ ਜਮੀਨ ਤੇ ਸੁੱਟ ਕੇ ਸ਼ਮਸਾਨਘਾਟ ਵੱਲ ਨੂੰ ਮੁੜਨ ਲੱਗਾ।ਜਿਸ ਨੂੰ ਸਹਾਇਕ ਸਬ ਇੰਸਪੈਕਟਰ ਸੁਖਵਿੰਦਰ ਪਾਲ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸ ਨੇ ਆਪਣਾ ਨਾਮ ਰਣਜੀਤ ਸਿੰਘ ਉਰਫ ਗਿੱਲ ਪੁੱਤਰ ਸ਼ਿੰਦਾ ਸਿੰਘ ਵਾਸੀ ਪੱਤੀ ਰਾਵਲ ਕੀ ਰੁੜਕਾ ਕਲਾਂ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦੱਸਿਆ ਅਤੇ ਉਸ ਵੱਲੋਂ ਹੋਣਾ ਸੁੱਣੇ ਹੋਏ ਮੋਮੀ ਲਿਫਾਫੇ ਨੂੰ ਚੰਨ ਕਰਨ ਤੇ ਉਸ ਵਿੱਚੋਂ ਹੈਰੋਇਨ ਬ੍ਰਾਮਦ ਹੋਈ।ਜੋ ਬ੍ਰਾਮਦ ਹੈਰੋਇਨ ਦਾ ਵਜਨ ਕਰਨ ਤੋਂ 22 ਗ੍ਰਾਮ ਹੋਈ।ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 02 ਮਿਤੀ 06- 01-2023 ਜੁਰਮ 21(E)-61-85 ਐਨ.ਡੀ.ਪੀ.ਐਸ. ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿਚ ਲਿਆਂਦੀ। ਜੋ ਦੋਰਾਨੇ ਤਫਤੀਸ਼ ਦੇਸ਼ੀ ਰਣਜੀਤ ਸਿੰਘ ਉਰਫ ਗਿੱਲ ਉਕਤ ਦੇ ਖਿਲਾਫ ਵੱਖ ਵੱਖ ਧਰਾਵਾ ਹੇਠ ਪਹਿਲਾ ਵੀ ਮੁਕੱਦਮੇ ਦਰਜ ਰਜਿਸਟਰ ਹਨ।ਜੋ ਉਕਤ ਮੁਕਦਮਾ ਹਜਾ ਵਿੱਚ ਗ੍ਰਿਫਤਾਰ ਦੋਸ਼ੀ ਰਣਜੀਤ ਸਿੰਘ ਉਰਫ ਗਿਲ ਪੁੱਤਰ ਸ਼ਿੰਦਾ ਸਿੰਘ ਵਾਸੀ ਪੱਤੀ ਰਾਵਲ ਕੀ ਰੁੜਕਾ ਕਲਾਂ ਥਾਣਾ ਗਰਾਇਆ ਜਿਲ੍ਹਾਂ ਜਲੰਧਰ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਤੇ ਦੋਸ਼ੀ ਉਕਤ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜੋ ਦੋਸ਼ੀ ਉਕਤ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹੈਰਇਨ ਕਿਸ ਪਾਸੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਵੇਚਣੀ ਸੀ।

ਬਾਮਦਗੀ :-

22 ਗ੍ਰਾਮ ਹੈਰੋਇਨ

ਦੋਸ਼ੀ ਦੇ ਖਿਲਾਫ ਦਰਜ ਮੁਕੱਦਮਿਆ ਦਾ ਵੇਰਵਾ:- 04

ਲੜੀਂ ਨ: ਦੋਸ਼ੀ ਦਾ ਨਾਮ ਪਤਾ

1.ਦਰਜ ਮੁਕੱਦਮੇ

ਰਣਜੀਤ ਸਿੰਘ ਉਰਫ ਗਿੱਲ ਪੁੱਤਰ ਸ਼ਿੰਦਾ ਸਿੰਘ ਵਾਸੀ ਪੱਤੀ ਰਾਵਲ ਕੀ ਰੁੜਕਾ ਕਲਾਂ ਥਾਣਾ ਗੁਰਾਇਆ ਜਿਲਾ ਜਲੰਧਰ

1, ਮੁਕੱਦਮਾ ਨੰਬਰ 301 ਮਿਤੀ 23-08-19 ਅਧ 21,29 ਐਨ ਡੀ ਪੀ ਐਸ ਐਕਟ ਥਾਣਾ ਫਿਲ

2. ਮੁਕੱਦਮਾ ਨੰਬਰ 123 ਮਿਤੀ 11-08-18 ਜੁਰਮ 22-61-85 NDI’S ACT ਥਾਣਾ ਗੁਰਾਇਆ

3. ਮੁਕਦਮਾ ਨੰਬਰ 80 ਮਿਤੀ 14-09 16 ਜੁਰਮ 304120ਬੀ,148,119 ਕੁਦ ਥਾਣਾ ਕੀਰਤਪੁਰ ਸਾਹਿਬ

4. ਮੁਕਦਮਾ ਨੰਬਰ 202 ਮਿਤੀ 23-12-18 ਜੁਰਮ 61-1-14 X AT’ ਥਾਣਾ ਗੁਰਾਇਆ

hacklink al dizi film izle film izle yabancı dizi izle fethiye escort bayan escort - vip elit escort erotik film izle hack forum türk ifşa the prepared organik hit deneme bonusu veren siteleronwin girişmatbetbetofficeromabetjojobet 956 com girisjojobetfixbetgalabetbetebet twitterdeneme bonusu veren sitelerdeneme bonusu veren sitelerTipobet GirişTipobet Girişholiganbet girişgrandpashabet sekabetholiganbetbetkanyonmarsbahissahabetsetrabet girişjojobetMostbetKocaeli escortextrabet girişcasibomcasibom girişcasibom giriş günceljojobetŞirince Şaraplarıcasibom girişjojobetcasibom girişjojobetmeritkingsekabetroyalbetsekabet twittermeritking twitterMeritking Twitteronwin girişGrandpashabetGrandpashabetgrandpashabetMeritkingqueenbettimebetlimanbetMeritkingMeritkingcasibom güncelcasibommilanobetgrandpashabet