ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ ਪਾਸੋ 10 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਸਫਲਤਾ ਹਾਸਿਲ ਕੀਤੀ।

ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਐਸ.ਆਈ, ਬਲਰਾਜ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲੋਂ ਮਨ ਬਜਾਰ ਮਹਿਤਪੁਰ ਤੋ ॥ ਨਸ਼ਾ ਤਸਕਰ ਪਾਸੋਂ 10 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਸਫਲਤਾ ਹਾਸਿਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਸੀ ਨੇ ਦੱਸਿਆ ਕਿ ਐਸ.ਆਈ ਭੁਪਿੰਦਰ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਮੇਨ ਬਜਾਰ ਮਹਿਤਪੁਰ ਤੋਂ ਸ ਨਸ਼ਾ ਤਸਕਰ ਮਲਕੀਤ ਸਿੰਘ ਉਰਫ ਕਾਕਾ ਪੁੱਤਰ ਪ੍ਰਿਥੀ ਸਿੰਘ ਵਾਸੀ ਗੋਸਵਾਲ ਥਾਣਾ ਮਹਿਤਪੁਰ ਪਾਸੇ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ। ਜਿਸ ਤੋਂ ਦੋਸ਼ੀ ਦੇ ਖਿਲਾਫ ਮੁੱਕਦਮਾ ਨੰ. 03 ਮਿਤੀ 06.01 .2022 ਆਧ 2(5-61-85 NDPS Act ਥਾਣਾ ਮਹਿਤਪੁਰ ਦਰਜ ਕੀਤਾ ਗਿਆ।ਦੇਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ।

ਬ੍ਰਾਮਦਗੀ:- 10 ਗ੍ਰਾਮ ਹੈਰੋਇਨ

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişDidim escortpadişahbetpadişahbetpadişahbetsahabetsekabet1xbet girişgamdom