Breaking News:ਨੇਪਾਲ ਹਵਾਈ ਜਹਾਜ਼ ਹੋਇਆ ਕਰੈਸ਼, 72 ਲੋਕ ਸਨ ਸਵਾਰ

ਨੇਪਾਲ ਦੇ ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇ ‘ਤੇ 72 ਸੀਟਾਂ ਵਾਲਾ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਬਚਾਅ ਕਾਰਜ ਜਾਰੀ ਹਨ ਅਤੇ ਹਵਾਈ ਅੱਡਾ ਫਿਲਹਾਲ ਬੰਦ ਹੈ।

About The Author