ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਨੂੰ ਇੱਕ ਵਾਰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਨਿਸ਼ਾਂਤ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਵਿਦੇਸ਼ੀ ਨੰਬਰ ਤੋਂ ਇਹ ਧਮਕੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾਂ ਵੀ ਖਾਲਿਸਤਾਨੀਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਅਰੰਭ ਦਿੱਤੀ ਹੈ।

ਵਰਿਸ਼ਠ ਅਖ਼ਬਾਰ ਦੀ ਸੂਚਨਾ ਅਨੁਸਾਰ, ਨਿਸ਼ਾਂਤ ਨੇ ਕਿਹਾ ਕਿ ਧਮਕੀ ਦੇਣ ਵਾਲਾ ਖੁਦ ਨੂੰ ਲਸ਼ਕਰ-ਏ-ਖਾਲਸਾ ਜਥੇਬੰਦੀ ਦਾ ਮੈਂਬਰ ਦੱਸ ਰਿਹਾ ਸੀ ਅਤੇ ਸ਼ਰੇਆਮ ਗੋਲੀਆਂ ਨਾਲ ਉਡਾਉਣ ਦੀ ਗੱਲ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਧਮਕੀ ਭਰੇ ਫੋਨ ਨੰਬਰ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 2 ਵੱਖ-ਵੱਖ ਵਿਦੇਸ਼ੀ ਨੰਬਰ 971558017705 ਅਤੇ 1209 822 5616 ਨੰਬਰਾਂ ਤੋਂ ਇਹ ਧਮਕੀਆਂ ਮਿਲੀਆਂ ਹਨ।

ਨਿਸ਼ਾਂਤ ਨੇ ਕਿਹਾ ਕਿ ਧਮਕੀ ਦੇਣ ਵਾਲੇ ਨੇ ਉਸ ਨੂੰ ਕਿਹਾ ਕਿ ਜੇਕਰ ਉਹ ਬਚਣਾ ਚਾਹੁੰਦਾ ਹੈ ਤਾਂ ਪੰਜਾਬ ਛੱਡ ਕੇ ਭੱਜ ਜਾਵੇ। ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ ਸੁਰੱਖਿਆ ਕਰਮੀਆਂ ਸਣੇ ਬੰਬ ਨਾਲ ਉਡਾ ਦਿੱਤਾ ਜਾਵੇਗਾ। ਧਮਕੀ ਦੇਣ ਵਾਲੇ ਨੇ ਉਨ੍ਹਾਂ ਨੂੰ ਵੀਡੀਓ ਕਾਲ ‘ਤੇ ਖਤਰਨਾਕ ਏਕੇ47 ਵੀ ਵਿਖਾਈ।

ਨਿਸ਼ਾਂਤ ਨੇ ਕਿਹਾ ਕਿ ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰਕੇ ਜਾਂਚ ਅਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਅਜਿਹੀਆਂ ਗਿੱਦੜ ਧਮਕੀਆਂ ਮਿਲਦੀਆਂ ਰਹੀਆਂ ਹਨ ਪਰ ਉਹ ਡਰਨ ਵਾਲੇ ਨਹੀਂ ਹਨ।

hacklink al dizi film izle film izle yabancı dizi izle fethiye escort bayan escort - vip elit escort erotik film izle hack forum türk ifşa the prepared organik hit casibomMostbetcasibom güncel girişcasibomistanbul escortsbettilt girişbettiltCasibom girişjojobetcasibombettilt yeni girişonwin girişCanlı bahis sitelerihd porno izlesekabet twitteraviator game download apk for androidmeritkingbettiltonwin girişdeneme bonusu veren sitelerPusulabet güncel giriş adresijojobetcasibomsekabetmeritking cumaselçuksportstaraftarium24pusulabetGrandpashabetGrandpashabetextrabethttps://mangavagabond.online/de/map.phphttps://mangavagabond.online/de/pornpornvirabet girişjojobetjojobetpusulabet girişselcuksportstaraftarium24meritkingmeritkingextrabet girişextrabetmeritkingmeritkingcasibom