04/16/2024 7:08 PM

ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਦੇਖੋ।

ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 23 ਜਨਵਰੀ 2023 ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ 3 ਵਜੇ ਛੁੱਟੀ ਹੋਇਆ ਕਰੇਗੀ। ਇਸਦੇ ਨਾਲ ਹੀ ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ ਛੁੱਟੀ 3.20 ਵਜੇ ਹੋਇਆ ਕਰੇਗੀ।

ਦਸ ਦੇਈਏ ਕਿ, ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਧੁੰਦ ਦੇ ਕਾਰਨ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰੇ 3:20 ਵਜੇ ਕਰ ਦਿੱਤਾ ਗਿਆ ਸੀ।ਜੌ ਕਿ ਹੁਣ ਫੇਰ