ਪੰਜਾਬ ਦੇ ਸੇਵਾ ਕੇਂਦਰਾਂ ’ਤੇ ਅਕਾਲੀਆਂ ਦਾ ਹੱਕ ਨਹੀਂ

ਮੁਹੱਲਾ ਕਲੀਨਿਕਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰਾਂ ਆਹਮੋ-ਸਾਹਮਣੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮਲਾ ਬੋਲਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਵੇਲੇ ਬਣਾਏ ਗਏ ਸੇਵਾ ਕੇਂਦਰਾਂ ਦੀਆਂ ਪੁਰਾਣੀਆਂ ਇਮਾਰਤਾਂ ਉੱਪਰ ਹੀ ਸੀਐਮ ਭਗਵੰਤ ਮਾਨ ਦੀ ਫੋਟੋ ਲਾ ਕੇ ਵਾਹ-ਵਾਹ ਖੱਟੀ ਜਾ ਰਹੀ ਹੈ। ਹੁਣ ਇਸ ਦਾ ਤਿੱਖਾ ਜਵਾਬ ਸੀਐਮ ਭਗਵੰਤ ਮਾਨ ਦਿੱਤਾ ਹੈ।

ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਸੇਵਾ ਕੇਂਦਰਾਂ ’ਤੇ ਅਕਾਲੀਆਂ ਦਾ ਹੱਕ ਨਹੀਂ, ਉਨ੍ਹਾਂ ਨੂੰ ਸਵਾਲ ਕਰਨ ਦਾ ਹੱਕ ਪੰਜਾਬ ਦੇ ਲੋਕਾਂ ਨੇ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਖੰਡਰ ਇਮਾਰਤਾਂ ਨੂੰ ਠੀਕ ਕਰਕੇ ਅਸੀਂ ਲੋਕਾਂ ਨੂੰ ਸਹੂਲਤਾਂ ਦੇ ਰਹੇ ਹਾਂ। ਦੁਨੀਆ ਦੀ ਕੋਈ ਤਾਕਤ ਮੈਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਤੋਂ ਰੋਕ ਨਹੀਂ ਸਕਦੀ।

ਦਰਅਸਲ ਪੰਜਾਬ ਸਰਕਾਰ ਵੱਲੋਂ  400 ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਮਗਰੋਂ ਵਿਰੋਧੀ ਦਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨ ਲੱਗੇ ਹਨ। ਵਿਰੋਧੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਪਹਿਲਾਂ ਹੀ ਚੱਲ ਰਹੇ ਸਿਹਤ ਕੇਂਦਰਾਂ ਉੱਪਰ ਸੀਐਮ ਭਗਵੰਤ ਮਾਨ ਦੀ ਫੋਟੋ ਲਾ ਕੇ ਵਾਹ-ਵਾਹ ਖੱਟ ਲਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਨੂੰ ਲੈ ਕੇ ਮੁਹਿੰਮ ਹੀ ਛੇੜ ਦਿੱਤੀ ਹੈ। ਅਕਾਲੀ ਦਲ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ਼ ਉੱਪਰ ਉਨ੍ਹਾਂ ਮੁਹੱਲਾ ਕਲੀਨਿਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਪੁਰਾਣੇ ਸਿਹਤ ਕੇਂਦਰਾਂ ਵਿੱਚ ਹੀ ਬਣਾਇਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਪੇਜ ਉੱਪਰ ਲਿਖਿਆ ਹੈ ਕਿ ਅੱਗਾ ਦੌੜ ਤੇ ਪਿੱਛਾ ਚੌੜ..ਪੰਜਾਬ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖੇ ਬਿਨਾਂ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਪ੍ਰਾਇਮਰੀ ਤੇ ਪੇਂਡੂ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅਪਾਹਜ਼ ਕਰ ਦਿੱਤਾ ਹੈ। “ਆਮ ਆਦਮੀ ਕਲੀਨਿਕ” ਜਾਅਲੀ ਬਦਲਾਅ ਦੁਆਰਾ ਪੰਜਾਬੀਆਂ ਸਮੇਤ ਪੂਰੇ ਦੇਸ਼ ਵਾਸੀਆਂ ਨੂੰ ਮੂਰਖ ਬਣਾਉਣ ਦਾ ਮਹਿਜ਼ ਇੱਕ ਤਰੀਕਾ ਹੈ

hacklink al dizi film izle film izle yabancı dizi izle fethiye escort bayan escort - vip elit escort erotik film izle hack forum türk ifşa the prepared organik hit betofficeMostbetcasibom girişcasibomistanbul escortsbettilt girişbettiltcasibommarsbahiscasibombettilt yeni girişcasibomCanlı bahis siteleritürkçe pornosekabet twitteraviator game download apk for androidmeritkingbettiltonwin girişdeneme bonusu veren siteler forumİstanbul escort bayanjojobetcasibomkavbetmeritking cumaselçuksportstaraftarium24betparkGrandpashabetGrandpashabetextrabethttps://mangavagabond.online/de/map.phphttps://mangavagabond.online/de/pornpornvirabet girişmeritkingmeritkingextrabet girişextrabetmeritkingmeritkingjojobethttps://techholders.comzendayalistcrawlerus teacher appreciation weekaniwavelacey fletcheronwinmarsbahismeritkingmeritkingmeritkingmeritkingCasibom Günceltrendbetcasibomselçuksports