ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆਂ ਦੀ ਪੁਲਿਸ ਵੱਲੋਂ ਨਜੈਜ ਮਾਈਨਿੰਗ ਕਰਨ ਵਾਲੇ 01 ਵਿਅਕਤੀ ਨੂੰ ਟਰੈਕਟਰ ਟਰਾਲੀ ਸਮੇਤ ਰੇਤਾ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ।

ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ/ ਮਾਈਨਿੰਗ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਤਫਤੀਸ਼ ਅਤੇ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਮੁੱਖ ਅਫਸਰ ਥਾਣਾ ਲਹੀਆਂ ਦੀ ਪੁਲਿਸ ਪਾਰਟੀ ਨੇ ਨਜੈਜ ਮਾਈਨਿੰਗ ਕਰਨ ਵਾਲੇ )1 ਵਿਅਕਤੀ ਨੂੰ ਟਰੈਕਟਰ ਸੋਨਾ ਲੀਕਾ D-35 ਸਮੇਤ ਰੇਤਾ ਦੀ ਭਰੀ ਟਰਾਲੀ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਅੱਜ ਮਿਤੀ 09.02.2023 ਨੂੰ ਏ.ਐਸ.ਆਈ ਮੋਹਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਪਿੰਡ ਮਾਣਕ ਪਾਸ ਮੌਜੂਦ ਸੀ ਤਾਂ ਪੁਲਿਸ ਪਾਰਟੀ ਵੱਲੋਂ 01 ਵਿਅਕਤੀ ਨੂੰ ਟਰੈਕਟਰ ਸੋਨਾ ਲੀਕਾ 35-D1 ਸਮੇਤ ਰੇਤਾ ਦੀ ਭਰੀ ਟਰਾਲੀ ਸਮੇਤ ਕਾਬੂ ਕੀਤਾ ਗਿਆ ਅਤੇ ਟਰੈਕਟਰ ਚਾਲਕ ਵੱਲੋਂ ਰੇਤਾ ਦੀ ਢੋਆ ਢੁਆਈ ਕਰਨ ਸਬੰਧੀ ਪੜਤਾਲ ਕੀਤੀ ਗਈ।ਜੋ ਟਰੈਕਟਰ ਚਾਲਕ ਰੇਤਾ ਦੀ ਢੋਆ ਢੁਆਈ ਕਰਨ ਸਬੰਧੀ ਕੋਈ ਸਬੂਤ ਪੇਸ਼ ਨਹੀਂ ਕਰ ਸਕਿਆ।ਜਿਸ ਤੇ ਪੁਲਿਸ ਪਾਰਟੀ ਵੱਲੋਂ ਮਾਈਨਿੰਗ ਅਫਸਰ ਸ੍ਰੀ ਰੋਹਿਤ ਸਿੰਘ ਨੂੰ ਸੂਚਨਾ ਦਿੱਤੀ ਗਈ।ਜਿਹਨਾ ਨੇ ਮੌਕਾ ਪਰ ਆ ਕੇ ਇਸ ਦੀ ਪੜਤਾਲ ਕੀਤੀ ਤਾਂ ਮਾਮਲਾ ਨਜੈਜ ਮਾਇਨਿੰਗ ਦਾ ਹੋਣਾ ਪਾਇਆ ਗਿਆ ਅਤੇ ਟਰੈਕਟਰ ਮਾਲਕ ਲਵਪ੍ਰੀਤ ਸਿੰਘ ਉਰਫ ਲਵੀ ਪੁੱਤਰ ਪਰਗਟ ਸਿੰਘ ਵਾਸੀ ਗੱਟਾ ਮੁੰਡੀ ਕਾਸੂ ਥਾਣਾ ਲੋਹੀਆ ਦੇ ਖਿਲਾਫ ਕਾਰਵਾਈ ਕਰਦਿਆ ਉਸ ਦਾ ਚਲਾਨ ਕਰਕੇ ਟਰੈਕਟਰ ਟਰਾਲੀ ਥਾਣਾ ਹਜਾ ਵਿੱਚ ਬੰਦ ਕਰਵਾਈ ਗਈ ਅਤੇ ਅਗਲੀ ਪੜਤਾਲ ਮਾਈਨਿੰਗ ਵਿਭਾਗ ਵੱਲੋ ਕੀਤੀ ਜਾ ਰਹੀ ਹੈ।

ਬਰਾਮਦਗੀ :- ਟਰੈਕਟਰ ਸੋਨਾ ਲੀਕਾ 35-DI ਸਮੇਤ ਰੇਤਾ ਦੀ ਭਰੀ ਟਰਾਲੀ

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişsekabetSamsun escortsahabetholiganbetpadişahbetpadişahbet girişmarsbahisimajbet