ਜਲੰਧਰ ਦੇ ਬਲਟਨ ਪਾਰਕ ‘ਚ ਦਿਨ- ਚੜਦੇ ਬਦਮਾਸ਼ ਸਤਨਾਮ ਸਿੰਘ ਉਰਫ ਸੱਤੇ ਦਾ ਕਤਲ

ਜਲੰਧਰ(ਕੁਲਪ੍ਰੀਤ ਸਿੰਘ): ਥਾਣਾ 1 ਅਧੀਨ ਆਉਂਦੇ ਖੇਤਰ ਬਲਟਨ ਪਾਰਕ ਦੇ ਪਿਛਲੇ ਪਾਸੇ ਤੜਕਸਾਰ ਤਕਰੀਬਨ 3 ਵਜੇ ਅਣਪਛਾਤੇ ਵਿਅਕਤੀਆਂ ਵੱਲੋਂ ਬਦਮਾਸ਼ ਸਤਨਾਮ ਸਿੰਘ ਉਰਫ ਸੱਤੇ ਦਾ ਕਤਲ ਕਰ ਦਿੱਤਾ ਗਿਆ।ਜੋ ਨਵੀਂ ਸਬਜ਼ੀ ਮੰਡੀ ਮਕਸੂਦਾਂ ਦੇ ਗੇਟ ‘ਤੇ ਸਾਈਕਲ ਸਟੈਂਡ ‘ਤੇ ਕਰਿੰਦੇ ਵਜੋਂ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੈਂਕ ਕਾਲੋਨੀ, ਨਜ਼ਦੀਕ ਵੇਰਕਾ ਮਿਲਕ ਪਲਾਂਟ, ਜਲੰਧਰ ਦੇ ਰਹਿਣ ਵਾਲੇ ਬਦਮਾਸ਼ ਸਤਨਾਮ ਸਿੰਘ ਉਰਫ ਸੱਤੇ ਦੀ ਕੁਝ ਅਣਪਛਾਤੇ ਵਿਅਕਤੀਆਂ ਨਾਲ ਤੜਕਸਾਰ ਝੜਪ ਹੋਈ। ਜਿਸ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ। ਜਿਸ ਦੌਰਾਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਉਸ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ।ਦੱਸਿਆ ਜਾ ਰਿਹਾ ਹੈ ਸਤਨਾਮ ਸਿੰਘ ਸੱਤੇ ਦਾ ਦੋ ਦਿਨ ਪਹਿਲਾਂ ਹੀ ਕੁਝ ਵਿਅਕਤੀਆਂ ਨਾਲ ਝਗੜਾ ਹੋਇਆ ਸੀ। ਪੁਲਿਸ ਉਸ ਝਗੜੇ ‘ਚ ਸ਼ਾਮਲ ਵਿਅਕਤੀਆਂ ਕੋਲੋਂ ਵੀ ਪੁੱਛਗਿਛ ਕਰ ਰਹੀ ਹੈ

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişgrandpashabetpadişahbetpadişahbet girişmarsbahisimajbetgrandpashabet