‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਗੁਰਿੰਦਰਪਾਲ ਔਜਲਾ ਚੰਡੀਗੜ੍ਹ ਹਵਾਈ ਅੱਡੇ ‘ਤੇ ਡਿਟੇਨ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡਿਆ ਹੈਂਡਲ ਕਰਦਾ ਸੀ। ਉਸ ਨੂੰ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਗੁਰਿੰਦਰਪਾਲ ਔਜਲਾ ਨੇ ਬੀਤੇ ਦਿਨੀਂ ਹਥਿਆਰਾਂ ਨਾਲ ਤਸਵੀਰਾਂ ਸੋਸ਼ਲ ਮੀਡਿਆ ‘ਤੇ ਅੱਪਲੋਡ ਕੀਤੀਆਂ ਸੀ , ਜਿਸ ਤੋਂ ਬਾਅਦ ਜਲੰਧਰ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ।

Users Today : 3