ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ 23 ਮਾਰਚ ਤੱਕ ਬੰਦ ਰਹੇ ਇੰਟਰਨੈੱਟ

ਪੰਜਾਬ ਵਿਚ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ (internet services ban) ਉਤੇ ਪਾਬੰਦੀ ਹਟਾ ਦਿੱਤੀ ਗਈ ਹੈ।

ਹਾਲਾਂਕਿ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ, ਮੋਹਾਲੀ ਜ਼ਿਲ੍ਹਿਆਂ ਅਤੇ ਏਅਰਪੋਰਟ ਰੋਡ ਦੇ ਆਸ-ਪਾਸ ਦੇ ਕੁਝ ਹਿੱਸਿਆਂ ‘ਚ 23 ਮਾਰਚ ਤੱਕ ਇੰਟਰਨੈੱਟ ਸੇਵਾ ਬੰਦ ਰਹੇਗੀ।

About The Author