ਹਾਈ ਸਕਿਓਰਿਟੀ ਨੰਬਰ ਪਲੇਟ ‘ਤੇ ਸਰਕਾਰ ਸਖ਼ਤ, ਕੱਟੇ ਜਾਣਗੇ ਚਲਾਨ

ਪੰਜਾਬ ਸਰਕਾਰ ਨੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਵਿੱਚ ਦਿੱਤੀ ਗਈ ਛੋਟ ਨੂੰ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ ਪੰਜਾਬ ਸਰਕਾਰ ਨੇ ਅੰਤਿਮ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ 30 ਜੂਨ ਤੋਂ ਬਾਅਦ HSRP ਫਿੱਟ ਨਾ ਹੋਣ ਵਾਲੇ ਵਾਹਨਾਂ ਦੇ ਚਲਾਨ ਕੱਟੇ ਜਾਣਗੇ ਜਾਂ ਉਨ੍ਹਾਂ ਨੂੰ ਬਲੈਕਲਿਸਟ ਕਰ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਅਜਿਹੇ ਵਾਹਨਾਂਤੇ ਸ਼ਿਕੰਜਾ ਕੱਸਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ

ਅਹਿਮ ਗੱਲ ਇਹ ਹੈ ਕਿ ਕੇਂਦਰੀ ਮੋਟਰ ਵਹੀਕਲ ਰੂਲਜ਼ 1989 ਦੇ ਨਿਯਮ 50 ਮੁਤਾਬਕ ਸਾਰੀਆਂ ਸ਼੍ਰੇਣੀਆਂ ਦੇ ਵਾਹਨਾਂ ਲਈ HSRP ਲਗਾਉਣਾ ਲਾਜ਼ਮੀ ਹੈ ਇਹ ਨਿਯਮ 1 ਅਪ੍ਰੈਲ 2019 ਤੋਂ ਲਾਜ਼ਮੀ ਕਰ ਦਿੱਤਾ ਗਿਆ ਸੀ ਪਰ ਪੰਜਾਬ ਸਰਕਾਰ ਵਾਰਵਾਰ ਇਸ ਵਿੱਚ ਢਿੱਲ ਦੇ ਰਹੀ ਹੈ ਪਰ ਹੁਣ ਸਰਕਾਰ ਨੇ ਤਰੀਕ ਵਧਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਅਤੇ 30 ਜੂਨ 2023 ਤੱਕ HSRP ਅਪਲਾਈ ਕਰਨਾ ਜ਼ਰੂਰੀ ਕਰ ਦਿੱਤਾ ਹੈ ਹਰ ਪੁਰਾਣੇ ਅਤੇ ਨਵੇਂ ਵਾਹਨਤੇ HSRP ਲਗਾਉਣਾ ਜ਼ਰੂਰੀ ਹੋਵੇਗਾ

hacklink al dizi film izle film izle yabancı dizi izle fethiye escort bayan escort - vip elit escort erotik film izle hack forum türk ifşa the prepared organik hit Betoffice girişMostbetcasibom güncel girişcasibom girişcasibomcasibomistanbul escortsbettilt girişbettiltCasibomcasibomcasibombettilt yeni girişcasibom girişCanlı bahis sitelerihd porno izlesekabet twitteraviator game download apk for androidmeritkingbettiltonwin girişdeneme bonusu veren sitelerKıbrıs night clubcasibomcasibomcasibom giriş güncelmeritking cumaselçuksportstaraftarium24betparkGrandpashabetGrandpashabetextrabethttps://mangavagabond.online/de/map.phphttps://lesabahisegiris.comhttps://mangavagabond.online/de/extrabetextrabet girişextrabetpornzgfyc xbhrdextrabet girişmeritking girişextrabet girişmeritking girişmeritkingmeritking girişmeritking güncel girişaltyazılı pornvirabet girişmeritking girişmeritkingcasibomjojobetmeritkingmeritkingjojobetlunabetcasibommaltcasino