ਸਿਖਾਂ ਦੇ ਤੀਸਰੇ ਗੁਰੂ ਸ਼੍ਰੀ ਗੁਰੂ ਅਮਰ ਦਾਸ ਜੀ ਦੇ ਅੱਜ ਜਨਮ ਦਿਹਾੜੇ ਨੂੰ ਲੈਕੇ ਆਮ ਆਦਮੀ ਪਾਰਟੀ ਵਲੋਂ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਇਥੇ ਮਾਡਲ ਟਾਊਨ ਸਥਿਤ ਗੁਰੁਦਵਾਰਾ ਸਾਹਿਬ ਵਿਖੇ ਮੱਥਾ ਟੇਕਿਆ। ਸੁਸ਼ੀਲ ਕੁਮਾਰ ਰਿੰਕੂ ਪਾਰਟੀ ਆਗੂਆਂ ਅਤੇ ਸਮਰਥਕਾਂ ਸਮੇਤ ਇਥੇ ਮਾਡਲ ਟਾਊਨ ਸਥਿਤ ਗੁਰੁਦਵਾਰਾ ਸਾਹਿਬ ਵਿਖੇ ਪੁੱਜੇ ਅਤੇ ਉਨ੍ਹਾਂ ਸਰਬਤ ਦੇ ਭਲੇ ਅਤੇ ਪੰਜਾਬ ਦੀ ਅਮਨ ਸ਼ਾਂਤੀ ‘ਤੇ ਤਰੱਕੀ ਲਈ ਅਰਦਾਸ ਕੀਤੀ।


Users Today : 7