ਲੁਧਿਆਣਾ ‘ਚ ਰੂਹ ਕੰਬਾਓ ਹਾਦਸਾ !!

School Student

ਲੁਧਿਆਣਾ ਦੇ ਸੁਭਾਸ਼ ਨਗਰ ‘ਚ ਰਾਹੋਂ ਰੋਡ ‘ਤੇ ਭਿਆਨਕ ਹਾਦਸਾ ਵਾਪਰਨ ਕਾਰਨ 13 ਸਾਲਾਂ ਦੇ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 13 ਸਾਲਾ ਸ਼ੁਭਮ ਸਕੂਲ ‘ਚ ਛੁੱਟੀ ਦੀ ਅਰਜ਼ੀ ਦੇ ਕੇ ਵਾਪਸ ਘਰ ਜਾ ਰਿਹਾ ਸੀ। ਇਸ ਦੌਰਾਨ ਉਹ ਰੇਤਾ ਨਾਲ ਭਰੇ ਟਿੱਪਰ ਹੇਠ ਆ ਗਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਬੱਚੇ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਪੁਲਸ ਨੇ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

hacklink al hack forum organik hit kayseri escort Snaptikgrandpashabetescort1xbet girişPin up yuklecasibomgrandpashabetjojobet 1025 com giriskolaybetkolaybet girişbetebetdedebetdedebetsuperbetinkalebetgrandbettingzbahisvevobahisholiganbetholiganbetdeneme bonusuanal sex pornsahabetpadişahbetpadişahbetpadişahbet