ਪੰਜਾਬ ਦੀਆਂ ਤਹਿਸੀਲਾਂ ‘ਚ ਅੱਜ ਕੰਮਕਾਜ ਰਹੇਗਾ ਠੱਪ, ਮਾਲ ਅਧਿਕਾਰੀ ਵੱਲੋਂ ਹੜਤਾਲ ਦਾ ਐਲਾਨ

ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਸੋਮਵਾਰ ਨੂੰ ਸਮੂਹ ਮਾਲ ਅਧਿਕਾਰੀ ਸਮੂਹਿਕ ਛੁੱਟੀ ਲੈ ਕੇ ਹੜਤਾਲਤੇ ਹਨ ਅਤੇ ਕੋਈ ਕੰਮਕਾਜ ਨਹੀਂ ਹੋਵੇਗਾ ਇਹ ਫੈਸਲਾ ਮਾਲ ਅਫ਼ਸਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਦੀ ਮੁਅੱਤਲੀ ਦੇ ਵਿਰੋਧ ਵਿੱਚ ਲਿਆ ਗਿਆ ਹੈ

ਮਾਲ ਅਫ਼ਸਰ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਅੱਜ ਮੁੜ ਅਹੁਦੇਦਾਰਾਂ ਦੀ ਮੀਟਿੰਗ ਰੱਖੀ ਗਈ ਹੈ। ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਅਤੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਦੀ ਮੁਅੱਤਲੀ ਵਾਪਸ ਨਾ ਲਈ ਤਾਂ ਉਹ ਆਪਣੀ ਹੜਤਾਲ ਜਾਰੀ ਰੱਖਣ ਲਈ ਮਜ਼ਬੂਰ ਹੋ ਸਕਦੇ ਹਨ ਅਤੇ ਧਰਨੇ ਲਈ ਸੜਕਾਂ ਤੇ ਵੀ ਉਤਰਨਾ ਪੈ ਸਕਦਾ ਹੈ

ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਤਹਿਸੀਲ ਵਿੱਚ ਤਾਇਨਾਤ ਨਾਇਬ ਤਹਿਸੀਲਦਾਰ ਕੋਲ ਇੱਕ ਵਿਅਕਤੀ ਰਜਿਸਟਰੀ ਕਰਵਾਉਣ ਲਈ ਆਇਆ ਪਰ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੇ ਦਸਤਾਵੇਜ਼ ਨਾ ਹੋਣ ਕਾਰਨ ਰਜਿਸਟਰੀ ਕਰਨ ਤੋਂ ਇਨਕਾਰ ਕਰ ਦਿੱਤਾ ਇਸ ਤੋਂ ਬਾਅਦ ਉਕਤ ਵਿਅਕਤੀ ਸੱਤਾਧਾਰੀ ਪਾਰਟੀ ਦੇ ਵਿਧਾਇਕ ਸੁਖਬੀਰ ਸਿੰਘ ਮਾਸਟਰਖਾਨਾ ਕੋਲ ਸ਼ਿਕਾਇਤ ਕਰਨ ਗਏ

hacklink al hack forum organik hit kayseri escort Snaptikgrandpashabetescort1xbet girişPin up yuklekolaybetkolaybet girişfixbetbetisttipobetdeneme bonusu veren sitelersahabetvipslotjojobet 1027 com girishack forumanal sex cashback bahis