ਸੀ.ਆਈ.ਏ ਸਟਾਫ ਜਲੰਧਰ ਦਿਹਾਤੀ ਦੀ ਪੁਲਿਸ ਨੇ 250 ਗ੍ਰਾਮ ਹੈਰੋਇਨ ਸਮੇਤ ਦੋ ਤਸਕਰਾ ਨੂੰ ਕੀਤਾ ਗ੍ਰਿਫਤਾਰ।
| | |

ਸੀ.ਆਈ.ਏ ਸਟਾਫ ਜਲੰਧਰ ਦਿਹਾਤੀ ਦੀ ਪੁਲਿਸ ਨੇ 250 ਗ੍ਰਾਮ ਹੈਰੋਇਨ ਸਮੇਤ ਦੋ ਤਸਕਰਾ ਨੂੰ ਕੀਤਾ ਗ੍ਰਿਫਤਾਰ।

ਜਲੰਧਰ (ਜਸਕੀਰਤ ਰਾਜਾ) ਸੀ ਆਈ.ਏ ਸਟਾਫ ਜਲੰਧਰ ਦਿਹਾਤੀ ਸ੍ਰੀ ਮੁੱਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੋ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ੍ਰੀ ਸੁਰਿੰਦਰ ਪਾਲ ਪੀ.ਪੀ.ਐਸ ਉਪ-ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ…

ਮੋਦੀ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੌਮੀ ਪੱਧਰ ਤੇ ‘ਵੀਰ ਬਾਲ ਦਿਵਸ’ ਦਾ ਆਯੋਜਨ ਕਰਨਾ ਸਲਾਘਾਯੋਗ : ਪਰਮਜੀਤ ਸਿੰਘ ਗਿੱਲ
| |

ਮੋਦੀ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੌਮੀ ਪੱਧਰ ਤੇ ‘ਵੀਰ ਬਾਲ ਦਿਵਸ’ ਦਾ ਆਯੋਜਨ ਕਰਨਾ ਸਲਾਘਾਯੋਗ : ਪਰਮਜੀਤ ਸਿੰਘ ਗਿੱਲ

ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਸਰਕਾਰੀ ਪੱਧਰ ਤੇ ਸਮਾਗਮ ਕਰਵਾਏ ਗਏ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੌਮੀ ਪੱਧਰ ਤੇ ‘ *ਵੀਰ ਬਾਲ ਦਿਵਸ’* ਦਾ ਆਯੋਜਨ…

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਭਰਿਸ਼ਟਾਚਾਰ ਮੁਕਤ ਸਰਕਾਰ ਦਿੱਤੀ : ਪਰਮਜੀਤ ਸਿੰਘ ਗਿੱਲ 
|

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਭਰਿਸ਼ਟਾਚਾਰ ਮੁਕਤ ਸਰਕਾਰ ਦਿੱਤੀ : ਪਰਮਜੀਤ ਸਿੰਘ ਗਿੱਲ 

ਬਟਾਲਾ ENTV (ਬੱਬਲੂ) 10 ਸਾਲਾਂ ਵਿੱਚ ਕਿਸੇ ਮੰਤਰੀ ਦਾ ਨਾਂਅ ਵੀ ਭਰਿਸਟਾਚਾਰ ਨਾਲ ਨਹੀਂ ਜੁੜਿਆ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਭਰਿਸ਼ਟਾਚਾਰ ਮੁਕਤ ਸਰਕਾਰ ਦੇ ਕੇ ਰਿਕਾਰਡ ਕਾਇਮ…

ਵੀਰ ਬਾਲ ਦਿਵਸ ਮੌਕੇ ਹਰ ਦੇਸ਼ ਵਾਸੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕਰਨੀ ਚਾਹੀਦੀ ਹੈ : ਪਰਮਜੀਤ ਸਿੰਘ ਗਿੱਲ
|

ਵੀਰ ਬਾਲ ਦਿਵਸ ਮੌਕੇ ਹਰ ਦੇਸ਼ ਵਾਸੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕਰਨੀ ਚਾਹੀਦੀ ਹੈ : ਪਰਮਜੀਤ ਸਿੰਘ ਗਿੱਲ

ਪ੍ਰਧਾਨ ਮੰਤਰੀ ਮੋਦੀ ਨੇ ਵੀਰ ਬਾਲ ਦਿਵਸ ਮਨਾਉਣਾ ਸ਼ੁਰੂ ਕੀਤਾ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵੀਰ ਬਾਲ ਦਿਵਸ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਦਾ ਦਿਨ ਹੈ। ਗਿੱਲ ਨੇ ਕਿਹਾ ਕਿ 2022 ਵਿੱਚ ਸ਼੍ਰੀ…

ਸੈਂਕੜੇ ਸਰਪੰਚਾਂ ਅਤੇ ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰਾਂ ਦਾ ਵਿਸ਼ਾਲ ਰੈਲੀ ਚ ਹਿੱਸਾ ਲੈਣ ਲਈ ਦਿਲੋ ਧੰਨਵਾਦ :- ਵਿਧਾਇਕ ਸਰਾਰੀ

ਸੈਂਕੜੇ ਸਰਪੰਚਾਂ ਅਤੇ ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰਾਂ ਦਾ ਵਿਸ਼ਾਲ ਰੈਲੀ ਚ ਹਿੱਸਾ ਲੈਣ ਲਈ ਦਿਲੋ ਧੰਨਵਾਦ :- ਵਿਧਾਇਕ ਸਰਾਰੀ

ਗੁਰੂਹਰਸਹਾਏ (ਪ੍ਰਦੀਪ ਸਿੰਘ-ਬਿੱਟੂ):- ਵਿਕਾਸ ਪੁਰਸ਼ ਨਾਂ ਨਾਲ ਜਾਣੇ ਜਾਂਦੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ ਕੱਲ੍ਹ ਮੰਡੀ ਮੌੜ ਜ਼ਿਲ੍ਹਾ ਬਠਿੰਡਾ ਵਿਖੇ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਤਾਂ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ l ਇਸ ਮੌਕੇ ਫੌਜਾਂ ਸਿੰਘ…

ਫ਼ਰਸਟ ਬਾਪਤਿਸਟ ਚਰਚ ਨਾਗ ਖ਼ੁਰਦ ਵਿਖੇ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਕੇਕ ਕੱਟ ਕੇ ਕੀਤੀਆਂ ਖੁਸ਼ੀਆਂ ਸਾਂਝੀਆਂ
|

ਫ਼ਰਸਟ ਬਾਪਤਿਸਟ ਚਰਚ ਨਾਗ ਖ਼ੁਰਦ ਵਿਖੇ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਕੇਕ ਕੱਟ ਕੇ ਕੀਤੀਆਂ ਖੁਸ਼ੀਆਂ ਸਾਂਝੀਆਂ

ਅਮ੍ਰਿਤਸਰ ( ਪੱਤਰਕਾਰ ਰਾਜਾ ਕੋਟਲੀ ਰਾਣਾ ਨੰਗਲੀ ) ਐਸੋਸੀਏਸ਼ਨ ਮਜੀਠਾ,ਫਾਦਰ ਸਾਹਿਬਾਨ,ਮੁਨਾਦ ਭਰਾ , ਅਹੁਦੇਦਾਰ ਸਾਹਿਬਾਨ ਵੱਲੋਂ ਫ਼ਰਸਟ ਬਾਪਤਿਸਟ ਚਰਚ ਨਾਗ ਖ਼ੁਰਦ ਵਿਖੇ ਪਾਸਟਰ ਰੌਸ਼ਨ ਜੀ ਦੀ ਅਗਵਾਈ ਵਿੱਚ ਸਾਂਝੇ ਤੌਰ ਤੇ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਕੇਕ ਕੱਟ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ,ਪ੍ਰਾਰਥਨਾਵਾਂ ਕੀਤੀਆਂ ਗਈਆਂ ਅਤੇ ਗੀਤ ਭਜਨ ਗਾ ਕੇ ਖ਼ੁਦਾ…

ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ:- ਮਨਜੀਤ ਸਿੰਘ
|

ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ:- ਮਨਜੀਤ ਸਿੰਘ

ਅੰਮ੍ਰਿਤਸਰ (ਬੱਬਲੂ) ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸਲਾਨਾ ਜੋੜ ਮੇਲਾ 22 ਅਤੇ 23 ਦਸੰਬਰ ਸ਼ੁਕਰਵਾਰ ਅਤੇ ਸ਼ਨੀਵਾਰ ਨੂੰ ਪਿੰਡ ਗੁਰੂ ਕੀ ਵਡਾਲੀ ,ਗੁਰੂ ਨਾਨਕਪੁਰਾ, ਛੇਹਾਰਟਾ ਅੰਮ੍ਰਿਤਸਰ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਮਨਾਇਆ ਜਾ ਰਿਹਾ ਹੈ ।ਇਸ ਮੌਕੇ ਸ਼੍ਰੀ ਅਖੰਡ ਪਾਠ 21 ਦਸੰਬਰ ਦਿਨ ਵੀਰਵਾਰ ਨੂੰ ਆਰੰਭ ਹੋਣਗੇ ,23 ਦਸੰਬਰ ਨੂੰ ਅਖੰਡ ਪਾਠਾਂ ਦੇ…

ਹਰੇਕ ਦੇਸ ਵਾਸੀ ਸ਼੍ਰੀ ਰਾਮ ਮੰਦਿਰ ਸਮਾਗਮ ਦਾ ਹਿੱਸਾ ਜਰੂਰ ਬਣਨ : ਪਰਮਜੀਤ ਸਿੰਘ ਗਿੱਲ
|

ਹਰੇਕ ਦੇਸ ਵਾਸੀ ਸ਼੍ਰੀ ਰਾਮ ਮੰਦਿਰ ਸਮਾਗਮ ਦਾ ਹਿੱਸਾ ਜਰੂਰ ਬਣਨ : ਪਰਮਜੀਤ ਸਿੰਘ ਗਿੱਲ

ਮੋਦੀ ਸਰਕਾਰ ਨੇ ਸਨਾਤਨ ਧਰਮ ਦੀਆਂ ਮੁੱਖ ਨਿਸ਼ਾਨੀਆਂ ਨੂੰ ਮੁੜ ਸੁਰਜੀਤ ਕੀਤਾ ਬਟਾਲਾ (ਬੱਬਲੂ) ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ 22 ਜਨਵਰੀ ਨੂੰ ਹੋਣ ਜਾ ਰਹੇ ਅਯੋਧਿਆ ਵਿੱਚ ਸ੍ਰੀ ਰਾਮ ਮੰਦਰ ਸਮਾਗਮ ਦਾ ਹਰੇਕ…

ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ ਘਰ ਪਹੁੰਚਾਉਣ ਲਈ ਜਾਗਰੂਕਤਾ ਅਭਿਆਨ ਸ਼ੁਰੂ : ਪਰਮਜੀਤ ਸਿੰਘ ਗਿੱਲ
|

ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ ਘਰ ਪਹੁੰਚਾਉਣ ਲਈ ਜਾਗਰੂਕਤਾ ਅਭਿਆਨ ਸ਼ੁਰੂ : ਪਰਮਜੀਤ ਸਿੰਘ ਗਿੱਲ

ਪਹਿਲੇ ਪੜਾਅ ਦੌਰਾਨ ਪੇਂਡੂ ਖੇਤਰ ਨਾਲ ਸੰਬੰਧਿਤ ਇਲਾਕਿਆਂ ਵਿੱਚ ਜਾਵੇਗੀ ਜਾਗਰੂਕਤਾ ਵੈਨ ਬਟਾਲਾ (ਬੱਬਲੂ) ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਦੇਸ਼ਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਅਨੇਕਾਂ ਲੋਕ ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਨਾਂ…

ਸਿੱਖ ਜਥੇਬੰਦੀਆਂ ਵੱਲੋਂ ਥਾਣਾ ਨੰਬਰ 6 ਦੇ ਮੁਖੀ ਤੋਂ ਮੰਗ
|

ਸਿੱਖ ਜਥੇਬੰਦੀਆਂ ਵੱਲੋਂ ਥਾਣਾ ਨੰਬਰ 6 ਦੇ ਮੁਖੀ ਤੋਂ ਮੰਗ

ਸਿੱਖੀ ਸਰੂਪ ਬਣਾ ਕੇ ਖੋਹ ਕਰਨ ਵਾਲੇ ਦੇ ਪਿਛੋਕੜ ਦੀ ਪੂਰੀ ਜਾਂਚ ਕਰਾਈ ਜਾਵੇ ਜਲੰਧਰ (ਮਨਪ੍ਰੀਤ ਸਿੰਘ) ਬੀਤੇ ਦਿਨੀ ਥਾਣਾ ਨੰਬਰ ਛੇ ਦੇ ਇਲਾਕੇ ਗੋਲ ਮਾਰਕੀਟ ਤੋਂ ਖੋਹ ਕਰਦਿਆਂ ਇੱਕ ਸ਼ੋਰ ਫੜਿਆ ਗਿਆ ਸੀ। ਜਿਸ ਨੇ ਸਿਰ ਤੇ ਕੇਸਰੀ ਦਸਤਾਰ ਸਜਾਈ ਸੀ ਅਤੇ ਸਰੀਰ ਉੱਪਰ ਸ੍ਰੀ ਸਾਹਿਬ ਧਾਰਨ ਕੀਤੀ ਹੋਈ ਸੀ। ਜਦੋਂ ਪੁਲਿਸ ਵੱਲੋਂ ਇਸ…