ਪਰਾਲੀ ਸਾਂਭਣ ਦੀ ਸਮੱਸਿਆ ਦਾ ਤੋੜ ਇਸ ਕਿਸਾਨ ਨੇ ਕੱਢਿਆ
|

ਪਰਾਲੀ ਸਾਂਭਣ ਦੀ ਸਮੱਸਿਆ ਦਾ ਤੋੜ ਇਸ ਕਿਸਾਨ ਨੇ ਕੱਢਿਆ

ਫ਼ਤਹਿਗੜ੍ਹ ਸਾਹਿਬ : ਸਰਫੇਸ ਸੀਡਰ ਇੱਕ ਅਜਿਹੀ ਮਸ਼ੀਨ ਹੈ ਜਿਸ ਦੀ ਵਰਤੋਂ ਨਾਲ ਜਿਥੇ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕੀਤਾ ਜਾ ਸਕਦਾ ਹੈ ਉਥੇ ਹੀ ਇਸ ਨਾਲ ਕਿਸਾਨ ਨੂੰ ਵੀ ਕਈ ਤਰ੍ਹਾਂ ਦੇ ਆਰਥਿਕ ਲਾਭ ਹੁੰਦੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਮੂਲੇਪੁਰ ਦੇ ਅਗਾਂਹਵਧੂ ਕਿਸਾਨ ਗੁਰਭੇਜ…

ਮੋਦੀ ਸਰਕਾਰ ਡੇਢ ਲੱਖ ‘ਚ ਵੇਚਣ ਜਾ ਰਹੀ ਸਿੱਖਾਂ ਦੀ ਇਹ ਮਹਾਨ ਨਿਸ਼ਾਨੀ, SGPC ਨੇ ਖੜ੍ਹੇ ਕੀਤੇ ਸਵਾਲ
| |

ਮੋਦੀ ਸਰਕਾਰ ਡੇਢ ਲੱਖ ‘ਚ ਵੇਚਣ ਜਾ ਰਹੀ ਸਿੱਖਾਂ ਦੀ ਇਹ ਮਹਾਨ ਨਿਸ਼ਾਨੀ, SGPC ਨੇ ਖੜ੍ਹੇ ਕੀਤੇ ਸਵਾਲ

ਕੇੇਂਦਰ ਦੀ ਮੋਦੀ ਸਰਕਾਰ ਪੰਜਾਬ ਵਿੱਚ ਇੱਕ ਵਾਰ ਮੁੜ ਤੋਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵਾਰ ਚਰਚਾ ਪਿੱਛੇ ਸਵਾਲ ਹਨ। ਕਿ ਜੋ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਤੋਹਫੇ ਵਜੋਂ ਮਹਾਨ ਨਿਸ਼ਾਨੀ ਦਿੱਤੀ ਗਈ ਹੈ ਉਹ ਸਰਕਾਰ ਵੇਚਣ ਜਾ ਰਹੀ ਹੈ। ਅਤੇ ਇਸ ਦੀ ਕੀਮਤ ਡੇਢ ਲੱਖ ਰੁਪਏ ਦੇ ਕਰੀਬ ਹੈ। ਦਰਅਸਲ ਪ੍ਰਧਾਨ ਮੰਤਰੀ…

ਮੰਤਰੀ ਹਰਜੋਤ ਬੈਂਸ ਖਿਲਾਫ਼ FIR ਨਾ ਕੀਤੇ ਜਾਣ ‘ਤੇ ਸੀਐਮ ਭਗਵੰਤ ਮਾਨ ਨੂੰ ਸਵਾਲਾਂ ਦੀ ਲੱਗੀ ਝੜੀ
|

ਮੰਤਰੀ ਹਰਜੋਤ ਬੈਂਸ ਖਿਲਾਫ਼ FIR ਨਾ ਕੀਤੇ ਜਾਣ ‘ਤੇ ਸੀਐਮ ਭਗਵੰਤ ਮਾਨ ਨੂੰ ਸਵਾਲਾਂ ਦੀ ਲੱਗੀ ਝੜੀ

ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਮਮਾਲੇ ਵਿੱਚ ਪੰਜਾਬ ਪੁਲਿਸ ਵੱਲੋਂ ਹਾਲੇ ਤੱਕ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲਿਸ ਦੀ ਢਿੱਲੀ ਕਾਰਗਜ਼ਾਰੀ ਖਿਲਾਫ਼ ਪੰਜਾਬ ਕਾਂਗਰਸ ਨੇ ਸਵਾਲ ਖੜ੍ਹੇ ਕੀਤੇ ਹਨ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ ਹੈ। ਟਵੀਟ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ…

ਸਿੱਖਿਆ ਮੰਤਰੀ ਹਰਜੋਤ ਬੈਂਸ ਦੀਆਂ ਮੁਸ਼ਕਲਾਂ ਵਧੀਆਂ
|

ਸਿੱਖਿਆ ਮੰਤਰੀ ਹਰਜੋਤ ਬੈਂਸ ਦੀਆਂ ਮੁਸ਼ਕਲਾਂ ਵਧੀਆਂ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਨੂੰ ਲੈ ਕੇ ਸਿਆਸੀ ਪਾਰਟੀਆਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੀ ਹਰਜੋਤ ਬੈਂਸ ਖਿਲਾਫ ਡਟ ਗਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਘਟਨਾ ਦਾ ਨੋਟਿਸ ਲੈਂਦਿਆਂ ਸ੍ਰੀ…

ਮਹਿਲਾ ਪ੍ਰੋਫੈਸਰ ਦੀ ਖੁਦਕੁਸ਼ੀ ‘ਤੇ ਕਸੂਤੀ ਘਿਰੀ ਭਗਵੰਤ ਮਾਨ ਸਰਕਾਰ
|

ਮਹਿਲਾ ਪ੍ਰੋਫੈਸਰ ਦੀ ਖੁਦਕੁਸ਼ੀ ‘ਤੇ ਕਸੂਤੀ ਘਿਰੀ ਭਗਵੰਤ ਮਾਨ ਸਰਕਾਰ

ਰੂਪਨਗਰ ਵਿੱਚ ਮਹਿਲਾ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਗਰਮਾ ਗਿਆ ਹੈ। ਹੁਣ ਇਸ ਘਟਨਾ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖ਼ੁਦਕੁਸ਼ੀ ਨੋਟ ਵਿੱਚ ਲਾਏ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਉਸ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸੇ…

ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ‘ਦੁਸਹਿਰੇ’ ਦਾ ਤਿਉਹਾਰ
| |

ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ‘ਦੁਸਹਿਰੇ’ ਦਾ ਤਿਉਹਾਰ

ਜਲੰਧਰ – ਦੁਸਹਿਰੇ ਦੇ ਨਾਂ ਨਾਲ ਜਾਣਿਆ ਜਾਣ ਵਾਲਾ ਤਿਉਹਾਰ ਵਿਜੇ ਦਸ਼ਮੀ ਬੁਰਾਈ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੁੰਦਾ ਹੈ। ਦੁਸਹਿਰਾ ਬੁਰਾਈ ‘ਤੇ ਭਲਾਈ ਦੀ ਜਿੱਤ, ਝੂਠ ਉਪਰ ਸੱਚ ਦੀ ਜਿੱਤ ‘ਚ ਮਨਾਇਆ ਜਾਣ ਵਾਲਾ ਇਕ ਪ੍ਰੇਰਣਾਦਾਇਕ ਤਿਉਹਾਰ ਹੈ। ਹਰ ਸਾਲ ਦੀ ਤਰ੍ਹਾਂ ਇਹ ਤਿਉਹਾਰ ਇਸ ਸਾਲ ਵੀ ਮਨਾਇਆ ਜਾ ਰਿਹਾ ਹੈ। ਇਸ ਵਾਰ…

ਲੁਧਿਆਣਾ ‘ਚ ਵਿਗਾੜੇ ਹਾਲਾਤ
| |

ਲੁਧਿਆਣਾ ‘ਚ ਵਿਗਾੜੇ ਹਾਲਾਤ

ਲੁਧਿਆਣਾ  ’ਚ ਡੇਂਗੂ ਦਾ ਪ੍ਰਕੋਪ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਸ਼ਹਿਰ ਦੇ ਵੱਡੇ ਹਸਪਤਾਲਾਂ ’ਚ ਮਰੀਜ਼ਾਂ ਦੀ ਵੱਧ ਰਹੀ ਭੀੜ ਕਾਰਨ ਐਮਰਜੈਂਸੀ ਮਰੀਜ਼ਾਂ ਨੂੰ ਥਾਂ ਨਹੀਂ ਮਿਲ ਰਹੀ ਅਤੇ ਉਨ੍ਹਾਂ ਨੂੰ ਦਾਖ਼ਲ ਹੋਣ ਲਈ ਉਡੀਕ ਕਰਨੀ ਪੈ ਰਹੀ ਹੈ, ਜਦਕਿ ਦੂਜੇ ਪਾਸੇ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਬੀਤੇ ਦਿਨ ਡੇਂਗੂ ਦੇ 11 ਮਰੀਜ਼ ਮਿਲੇ…

ਦੁਸਹਿਰੇ ਤੋਂ ਪਹਿਲਾਂ ਮਾਨ ਸਰਕਾਰ ਨੂੰ ਘੇਰਣ ਦੀ ਹੋਈ ਪੂਰੀ ਤਿਆਰੀ

ਦੁਸਹਿਰੇ ਤੋਂ ਪਹਿਲਾਂ ਮਾਨ ਸਰਕਾਰ ਨੂੰ ਘੇਰਣ ਦੀ ਹੋਈ ਪੂਰੀ ਤਿਆਰੀ

ਫਾਇਰ ਬ੍ਰਿਗੇਡ ਵਿੱਚ ਸੇਵਾਵਾਂ ਨਿਭਾ ਰਹੇ ਕੱਚੇ ਕਾਮਿਆਂ ਨੇ ਵਿਭਾਗ ਵਿਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਹੁਣ 23 ਅਕਤੂਬਰ ਨੂੰ ਮੋਹਾਲੀ ਨੇੜੇ ਦੇਸੂ ਮਾਜਰਾ ਵਿਖੇ ਪੂਰੀ ਵਰਦੀ ਸਮੇਤ ਪੱਕੇ ਧਰਨੇ ਤੇ ਬੈਠਣ ਜਾ ਰਹੇ ਹਨ। ਇਸ ਸਬੰਧੀ  ਫਾਇਰ ਬ੍ਰਿਗੇਡ ਪਟਿਆਲਾ ਦੇ ਕੱਚੇ ਕਾਮਿਆਂ ਵੱਲੋਂ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਤਿਉਹਾਰਾਂ ਦਾ…

ਕੁਲਬੀਰ ਜ਼ੀਰਾ ਦੀ ਗ੍ਰਿਫਤਾਰੀ ‘ਤੇ ਭੜਕੇ ਰਾਜਾ ਵੜਿੰਗ

ਕੁਲਬੀਰ ਜ਼ੀਰਾ ਦੀ ਗ੍ਰਿਫਤਾਰੀ ‘ਤੇ ਭੜਕੇ ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ਨੂੰ ਘਿਨਾਉਣੀ ਰਾਜਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਪ ਸਰਕਾਰ ਧੱਕੇਸ਼ਾਹੀ ਨਾਲ ਸਾਡੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਅਸੀਂ ਚੁੱਪ ਨਹੀਂ ਰਹਾਂਗੇ। ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਦਾ ਡਰ ਸਾਫ਼ ਝਲਕ ਰਿਹਾ ਹੈ। ਰਾਜਾ…

ਸੀਐਮ ਭਗਵੰਤ ਮਾਨ ਨੂੰ ਵਧਾਈਆਂ ਦੇਣ ਵਾਲਿਆਂ ਦੀ ਲੱਗੀ ਲਾਈਨ

ਸੀਐਮ ਭਗਵੰਤ ਮਾਨ ਨੂੰ ਵਧਾਈਆਂ ਦੇਣ ਵਾਲਿਆਂ ਦੀ ਲੱਗੀ ਲਾਈਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਅੱਜ ਸੀਐਮ ਮਾਨ ਨੂੰ ਪੂਰੇ ਦੇਸ਼ ਵਿੱਚੋਂ ਵਧਾਈਆਂ ਦੇਣ ਦਾ ਦੌਰ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹੋਣ ਜਾਂ ਫਿਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਸਾਰਿਆਂ ਨੇ ਸੀਐਮ ਭਗਵੰਤ ਮਾਨ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸੀਐਮ…