VVIP’s ਲਈ ਮਾਨ ਸਰਕਾਰ ਭਾੜੇ ‘ਤੇ ਲੈਣ ਜਾ ਰਹੀ ਜਹਾਜ਼

VVIP’s ਲਈ ਮਾਨ ਸਰਕਾਰ ਭਾੜੇ ‘ਤੇ ਲੈਣ ਜਾ ਰਹੀ ਜਹਾਜ਼

ਪੰਜਾਬ ਸਰਕਾਰ ਆਪਣੇ VVIP’s ਲਈ ਲੰਬੇ ਸਫ਼ਰ ਨੂੰ ਆਸਾਨ ਬਣਾਉਣ ਜਾ ਰਹੀ ਹੈ। ਮਾਨ ਸਰਕਾਰ VVIP’s  ਲਈ ਭਾੜੇ ‘ਤੇ ਇੱਕ ਜਹਾਜ਼ ਲੈਣ ਜਾ ਰਹੀ ਹੈ। ਇਸ ਸਬੰਧੀ ਟੈਂਡਰ ਵੀ ਜਾਰੀ ਕਰ ਦਿੱਤੇ ਗਏ ਹਨ। ਇਹ ਟੈਂਡਰ ਪੰਜਾਬ ਸਰਕਾਰ ਦੇ ਡਾਇਰੈਕਟਰ ਆਫ਼ ਸਿਵਲ ਐਵੀਏਸ਼ਨ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜਾਣਕਾਰੀ…

ਮਾਨ ਸਰਕਾਰ ਦਾ ਵੱਡਾ ਤੋਹਫਾ, ਪੰਜਾਬ ਦੇ ਗਰੀਬਾਂ ਨੂੰ ਇਸ ਤਰ੍ਹਾਂ ਬਣਾਏਗਾ ਆਤਮ ਨਿਰਭਰ

ਮਾਨ ਸਰਕਾਰ ਦਾ ਵੱਡਾ ਤੋਹਫਾ, ਪੰਜਾਬ ਦੇ ਗਰੀਬਾਂ ਨੂੰ ਇਸ ਤਰ੍ਹਾਂ ਬਣਾਏਗਾ ਆਤਮ ਨਿਰਭਰ

ਪੰਜਾਬ ਦੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਮਾਨ ਸਰਕਾਰ ਵੱਲੋਂ ਇੱਕ ਖਾਸ ਤੋਹਫਾ ਮਿਲਣ ਜਾ ਰਿਹਾ ਹੈ। ਜਿਸ ਰਾਹੀਂ ਗਰੀਬ ਅਨੁਸੂਚਿਤ ਜਾਤੀ ਦੇ ਲੋਕ ਆਸਾਨੀ ਨਾਲ ਆਪਣੀ ਰੋਜ਼ੀ-ਰੋਟੀ ਕਮਾ ਸਕਦੇ ਹਨ। ਪੰਜਾਬ ਦੀ ਮਾਨ ਸਰਕਾਰ ਨੇ ਆਟੋ ਚਾਲਕਾਂ ਨੂੰ ਵੱਡੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਰਾਜ ਸਰਕਾਰ ਦੀ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਯੁਦਿਆ ਯੋਜਨਾ…

Sukhpal Khaira ਦੀ ਗ੍ਰਿਫ਼ਤਾਰੀ ਤੋਂ 4 ਘੰਟਿਆਂ ਬਾਅਦ ਸਾਹਮਣੇ ਆਏ ਕਾਂਗਰਸੀ ਲੀਡਰ, ਸੋਸ਼ਲ ਮੀਡੀਆ ‘ਤੇ ਸਰਕਾਰ ਦਾ ਕੀਤਾ ਵਿਰੋਧ

Sukhpal Khaira ਦੀ ਗ੍ਰਿਫ਼ਤਾਰੀ ਤੋਂ 4 ਘੰਟਿਆਂ ਬਾਅਦ ਸਾਹਮਣੇ ਆਏ ਕਾਂਗਰਸੀ ਲੀਡਰ, ਸੋਸ਼ਲ ਮੀਡੀਆ ‘ਤੇ ਸਰਕਾਰ ਦਾ ਕੀਤਾ ਵਿਰੋਧ

ਜਲਾਲਾਬਾਦ ਪੁਲਿਸ ਵੱਲੋਂ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤੇ ਕਾਂਗਰਸੀ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਹੁਣ ਪੰਜਾਬ ਕਾਂਗਰਸ ਵੀ ਨਿੱਤਰ ਆਈ ਹੈ। ਸੁਖਪਾਲ ਖਹਿਰਾ ਨੂੰ ਫੜਨ ਦੀ ਇਹ ਕਾਰਵਾਈ ਸਵੇਰੇ ਕਰੀਬ 5 ਵਜੇ ਸ਼ੁਰੂ ਹੋਈ ਸੀ ਤੇ ਜਲਾਲਾਬਾਦ ਪੁਲਿਸ ਕਾਂਗਰਸੀ ਲੀਡਰ ਖਹਿਰਾ ਨੂੰ ਸਾਢੇ 6 ਵਜੇ ਦੇ ਕਰੀਬ ਆਪਣੇ ਨਾਲ ਲੈ ਕੇ ਚਲੀ ਗਈ। ਇਸ…

ਸਿੱਖਸ ਆਫ਼ ਅਮੈਰਿਕਾ, ਸਿੱਖਸ ਆਫ਼ ਯੂ.ਐੱਸ.ਏ ਅਤੇ ਗੁਰਦੁਆਰਾ ਸਿੱਖ ਐਸੋਸੀਏਸ਼ਨ ਆਫ਼ ਬਾਲਟੀਮੋਰ ਵਲੋਂ ਹੜ ਪੀੜਤਾਂ ਲਈ ਪੰਜਾਬ ਭੇਜੇ ਜਾਣਗੇ ਗਰਮ ਕੱਪੜੇ*
| |

ਸਿੱਖਸ ਆਫ਼ ਅਮੈਰਿਕਾ, ਸਿੱਖਸ ਆਫ਼ ਯੂ.ਐੱਸ.ਏ ਅਤੇ ਗੁਰਦੁਆਰਾ ਸਿੱਖ ਐਸੋਸੀਏਸ਼ਨ ਆਫ਼ ਬਾਲਟੀਮੋਰ ਵਲੋਂ ਹੜ ਪੀੜਤਾਂ ਲਈ ਪੰਜਾਬ ਭੇਜੇ ਜਾਣਗੇ ਗਰਮ ਕੱਪੜੇ*

ਕੁਝ ਸਮਾਂ ਪਹਿਲਾਂ ਸਿੱਖਸ ਆਫ਼ ਅਮੈਰਿਕਾ, ਸਿੱਖਸ ਆਫ਼ ਯੂ.ਐੱਸ.ਏ ਅਤੇ ਗੁਰਦੁਆਰਾ ਸਿੱਖ ਐਸੋਸੀਏਸ਼ਨ ਆਫ਼ ਬਾਲਟੀਮੋਰ, ਵਲੋਂ ਸਾਂਝੇ ਰੂਪ ਵਿਚ ਪੰਜਾਬ ਦੇ ਹੜ ਪੀੜਤਾਂ ਲਈ ਸੰਗਤਾਂ ਨੂੰ ਅਪੀਲ ਕੀਤੀ ਸੀ ਕਿ ਕੱਪੜਾ ਲੀੜਾ ਗੁਰੂਘਰ ਵਿਚ ਪਹੁੰਚਾਇਆ ਜਾਵੇ।ਵੱਡੀ ਗਿਣਤੀ ’ਚ ਸੰਗਤ ਨੇ ਜਿੰਨਾ ਵੀ ਕਿਸੇ ਕੋਲੋ ਸਰਿਆ ਕੱਪੜਾ ਲੀੜਾ ਪੁੱਜਦਾ ਕੀਤਾ। ਜ਼ਿਆਦਾ ਸੰਗਤ ਨੇ ਨਵੇਂ ਕੱਪੜੇ ਖਰੀਦ…

ਪੰਜਾਬ ਦੀ ਸਾਈਕਲ ਇੰਡਸਟਰੀ ਲਈ ਖ਼ੁਸ਼ਖ਼ਬਰੀ
| |

ਪੰਜਾਬ ਦੀ ਸਾਈਕਲ ਇੰਡਸਟਰੀ ਲਈ ਖ਼ੁਸ਼ਖ਼ਬਰੀ

ਲੁਧਿਆਣਾ : ਕੋਵਿਡ ਤੋਂ ਬਾਅਦ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸਾਈਕਲ ਇੰਡਸਟਰੀ ਨੂੰ ਲੱਖਾਂ ਦੀ ਗਿਣਤੀ ’ਚ ਵੱਖ-ਵੱਖ ਸੂਬਿਆਂ ਤੋਂ ਆਉਣ ਵਾਲੇ ਸਰਕਾਰੀ ਟੈਂਡਰਾਂ ਨੇ ਇਸ ’ਚ ਨਵੀਂ ਜਾਨ ਪਾ ਦਿੱਤੀ ਹੈ। ਹਾਲ ਦੀ ਘੜੀ ਜਿਨ੍ਹਾਂ ਸੂਬਿਆਂ ਤੋਂ ਟੈਂਡਰ ਆ ਚੁੱਕੇ ਹਨ, ਉਨ੍ਹਾਂ ’ਚ ਤਾਮਿਲਨਾਡੂ ਅਤੇ ਅਸਾਮ ਹਨ। ਇਨ੍ਹਾਂ ’ਚ ਤਾਮਿਲਨਾਡੂ ਤੋਂ 10 ਲੱਖ ਅਤੇ ਅਸਾਮ…

ਸੋਢਲ ਮੇਲੇ ’ਚ 24 ਘੰਟੇ ਹੋਣਗੇ ਸੁਰੱਖਿਆ ਦੇ ਸਖ਼ਤ ਪ੍ਰਬੰਧ
|

ਸੋਢਲ ਮੇਲੇ ’ਚ 24 ਘੰਟੇ ਹੋਣਗੇ ਸੁਰੱਖਿਆ ਦੇ ਸਖ਼ਤ ਪ੍ਰਬੰਧ

ਜਲੰਧਰ : ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਅਸਥਾਨ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ, ਜਿਸ ਕਾਰਨ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਡੀ. ਸੀ. ਪੀ. ਸਿਟੀ ਜਗਮੋਹਨ ਸਿੰਘ ਅਤੇ ਕਮਿਸ਼ਨਰੇਟ ਪੁਲਸ ਦੇ ਹੋਰ ਅਧਿਕਾਰੀਆਂ ਨਾਲ ਸੋਢਲ ਮੰਦਿਰ ਅਤੇ ਮੇਲਾ ਮਾਰਗ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ…

ਸੋਢਲ ਮੇਲੇ ਨੂੰ ਲੈ ਕੇ ਰੇਲਵੇ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
|

ਸੋਢਲ ਮੇਲੇ ਨੂੰ ਲੈ ਕੇ ਰੇਲਵੇ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

ਜਲੰਧਰ : ਸ਼੍ਰੀ ਸਿੱਧ ਬਾਬਾ ਸੋਢਲ ਦਾ ਇਤਿਹਾਸਕ ਮੇਲਾ 28 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ ਪਰ ਮੰਦਿਰ ਵਿਚ ਹੁਣ ਤੋਂ ਹੀ ਸ਼ਰਧਾਲੂਆਂ ਦੀ ਭੀੜ ਉਮੜਣ ਲੱਗੀ ਹੈ। ਹਰ ਸਾਲ ਲੱਖਾਂ ਲੋਕ ਬਾਬਾ ਸੋਢਲ ਦੇ ਦਰਸ਼ਨ ਲਈ ਆਉਂਦੇ ਹਨ। ਮੰਦਿਰ ਤੋਂ ਥੋੜ੍ਹੀ ਦੂਰੀ ’ਤੇ ਰੇਲ ਲਾਈਨਾਂ ਸਥਿਤ ਹਨ। ਹਾਦਸੇ ਦੀ ਕੋਈ ਗੁੰਜਾਇਸ਼ ਨਾ ਰਹੇ, ਇਸ…

ਨਵਜੋਤ ਸਿੱਧੂ ਅੱਜ ਚੰਡੀਗੜ੍ਹ ‘ਚ, ਅਹਿਮ ਮੁੱਦਿਆਂ ‘ਤੇ ਮੀਡੀਆ ਨਾਲ ਕਰਨਗੇ ਗੱਲਬਾਤ

ਨਵਜੋਤ ਸਿੱਧੂ ਅੱਜ ਚੰਡੀਗੜ੍ਹ ‘ਚ, ਅਹਿਮ ਮੁੱਦਿਆਂ ‘ਤੇ ਮੀਡੀਆ ਨਾਲ ਕਰਨਗੇ ਗੱਲਬਾਤ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪੰਜਾਬ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਦਫ਼ਤਰ ਪਹੁੰਚ ਰਹੇ ਹਨ। ਨਵਜੋਤ ਸਿੱਧੂ ਸਵੇਰੇ 11.15 ਵਜੇ ਦੇ ਕਰੀਬ ਸੈਕਟਰ-17ਡੀ ਪਹੁੰਚਣਗੇ। ਇੱਥੇ ਉਹ ਦਫ਼ਤਰ ਦੇ ਬਾਹਰ ਅਹਿਮ ਮੁੱਦਿਆਂ ‘ਤੇ ਮੀਡੀਆ ਨੂੰ ਸੰਬੋਧਨ ਕਰਨਗੇ।

Congress leader ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
|

Congress leader ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਕਾਂਗਰਸੀ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਈਡੀ ਵੱਲੋਂ ਸੁਖਪਾਲ ਖਹਿਰਾ ‘ਤੇ NDPS ਐਕਟ ਤਹਿਤ ਮਨੀ ਲਾਂਡਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਕਾਰਨ ਸੁਖਪਾਲ ਖਹਿਰਾ ਨੂੰ ਜੇਲ੍ਹ ਵਿੱਚ…

ਮੌਸਮ ਨੇ ਲਈ ਕਰਵਟ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ

ਮੌਸਮ ਨੇ ਲਈ ਕਰਵਟ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਐਕਟਿਵ ਮੋਡ ਵਿੱਚ ਆ ਗਿਆ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਅਤੇ ਹਰਿਆਣਾ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਿਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।…